iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsBomb Threating: ਨਹੀਂ ਥੰਮ ਰਿਹਾ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੀ ਮੇਲ...

Bomb Threating: ਨਹੀਂ ਥੰਮ ਰਿਹਾ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੀ ਮੇਲ ਕਰਨ ਦਾ ਸਿਲਸਿਲਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Bomb Threating: ਬੀਤੀ ਦੇਰ ਰਾਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 8ਵੀਂ ਵਾਰ ਈਮੇਲ ਪ੍ਰਾਪਤ ਹੋਈ ਹੈ ਜਿਸ ਵਿਚ ਉਹੀ ਧਮਕੀ ਦੁਹਰਾਈ ਗਈ ਹੈ।

iTree Network Solutions +91-8699235413

Bomb Threating:

iTree Network Solutions +91-8699235413

Threatening to Blow-Up Sri Darbar Sahib: ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀਆਂ ਈ-ਮੇਲ ਆਉਣ ਦਾ ਸਿਲਸਿਲਾ ਜਾਰੀ ਹੈ।

iTree Network Solutions +91-8699235413

ਬੀਤੀ ਦੇਰ ਰਾਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 8ਵੀਂ ਵਾਰ ਈਮੇਲ ਪ੍ਰਾਪਤ ਹੋਈ ਹੈ। ਜਿਸ ਵਿਚ ਉਹੀ ਧਮਕੀ ਦੁਹਰਾਈ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ।

iTree Network Solutions +91-8699235413
iTree Network Solutions +91-8699235413
ਦੱਸ ਦਈਏ ਕਿ ਬੀਤੇ ਦਿਨੀਂ ਇਸ ਮਾਮਲੇ ‘ਚ ਇੱਕ ਸਾਫਟਵੇਅਰ ਇੰਜੀਨੀਅਰ ਨੂੰ ਹਿਰਾਸਤ ਵਿਚ ਲਿਆ ਹੈ ਤੇ ਦੋ ਐਫ.ਆਈ,ਆਰ. ਵੀ ਦਰਜ ਕੀਤੀਆਂ ਹਨ ਪਰ ਧਮਕੀਆਂ ਭਰੀਆਂ ਈਮੇਲ ਮਿਲਣ ਦਾ ਸਿਲਸਿਲਾ ਜਾਰੀ ਹੈ।
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

सैलून में हंगामा:पार्टनरशिप के लेकर विवाद, महिला ने लगाए उत्पीड़न करने और जबरन कब्जे के आरोप

Buland kesari/पंजाब के लुधियाना में सराभा नगर स्थित हेयर मास्टर सैलून में हंगामा हो गया। सैलून में काम कर रही एक महिला ने अपने...

You cannot copy content of this page