iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityBreaking news:- Punjabi ਵਾਸੀ ਦੇਣ ਧਿਆਨ, ਭਲਕੇ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ...

Breaking news:- Punjabi ਵਾਸੀ ਦੇਣ ਧਿਆਨ, ਭਲਕੇ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland Kesari :- ( Breaking news ) ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਦਿੱਲੀ ਦੇ ਕਿਸਾਨ ਅੰਦੋਲਨ ਵਾਂਗੂ ਝੋਨੇ ਦੀ ਖ਼ਰੀਦ ’ਚ ਅੜਿੱਕਿਆਂ ਕਾਰਨ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਸਾਂਝੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। Breaking ਅੰਦੋਲਨ ਦੇ ਐਲਾਨ ਤੋਂ ਪਹਿਲਾਂ ਕਿਸਾਨ ਭਵਨ ਵਿਚ ਕਿਸਾਨ ਆਗੂ, ਆੜ੍ਹਤੀ ਅਤੇ ਸ਼ੈਲਰ ਮਾਲਕ ਇਕੱਠੇ ਹੋ ਕੇ ਸਾਂਝਾ ਮੋਰਚਾ ਖੋਲ੍ਹਣ ਦੀ ਵਿਉਂਤ ਬਣਾਈ ਹੈ। ਤਿੰਨਾਂ ਧਿਰਾਂ ਨੇ ਝੋਨੇ ਦੀ ਖ਼ਰੀਦ ਸਬੰਧੀ ਇਕ-ਦੂਜੇ ਦੀਆਂ ਮੁਸ਼ਕਲਾਂ ਨੂੰ ਸਮਝਿਆ ਅਤੇ ਰਣਨੀਤੀ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਨਵੇਂ ਉਲੀਕੇ ਪ੍ਰੋਗਰਾਮ ਤਹਿਤ ਐਤਵਾਰ ਨੂੰ ਸਮੁੱਚੇ ਪੰਜਾਬ ਵਿਚ ਸੜਕੀ ਆਵਾਜਾਈ ਤਿੰਨ ਘੰਟੇ ਲਈ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।breaking news :- ਸੜਕੀ ਆਵਾਜਾਈ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਠੱਪ ਰਹੇਗੀ। ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਲੋਕਾਂ ਨੂੰ ਕਸ਼ਟ ਦੇਣਾ ਪੈ ਰਿਹਾ ਹੈ ਕਿਉਂਕਿ ਸਰਕਾਰਾਂ ਨੇ ਝੋਨੇ ਦੀ ਖ਼ਰੀਦ ਦੇ ਅੜਿੱਕੇ ਦੂਰ ਕਰਨ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ 14 ਅਕਤੂਬਰ ਨੂੰ ਸਾਂਝੀ ਮੀਟਿੰਗ ਉਲੀਕੀ ਗਈ ਹੈ।

ਰੇਲਾਂ ਰੋਕਣ ਦਾ ਵੀ ਐਲਾਨ

Breaking news ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਝੋਨੇ ਦੀ ਖਰੀਦ ਨਾ ਹੋਣ ਦੇ ਚੱਲਦਿਆਂ ਕੱਲ੍ਹ ਨੂੰ ਪੰਜਾਬ ਭਰ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਰੇਲਾਂ ਰੋਕਣਗੇ। ਉਗਰਾਹਾਂ ਵੱਲੋਂ ਐਲਾਨ ਕਰਦਿਆਂ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਅਲੱਗ ਅਲੱਗ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਕੱਲ੍ਹ ਦੁਪਹਿਰ ਯਾਨੀ 13 ਤਾਰੀਖ਼ ਨੂੰ 12 ਵਜੇ ਤੋਂ ਲੈ ਕੇ 3 ਵਜੇ ਤੱਕ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਇਕੱਠੇ ਹੋ ਕੇ ਰੇਲਵੇ ਟਰੈਕਾਂ ਤੇ ਧਰਨਾ ਦੇਣਗੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

Buland kesari/Sukhpal Singh Khaira controversy; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਦੀਆਂ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ...

You cannot copy content of this page