iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413
HomeNationalਕੈਨੇਡਾ ‘ਚ ਸਿੱਖ ਮਹਿਲਾ ਨੇ ਆਪਣੇ ਬੱਚਿਆਂ ਲਈ ਖੁਦ ਡਿਜ਼ਾਇਨ ਕੀਤੇ ਖ਼ਾਸ...

ਕੈਨੇਡਾ ‘ਚ ਸਿੱਖ ਮਹਿਲਾ ਨੇ ਆਪਣੇ ਬੱਚਿਆਂ ਲਈ ਖੁਦ ਡਿਜ਼ਾਇਨ ਕੀਤੇ ਖ਼ਾਸ ਸਿੱਖ ਹੈਲਮੇਟ

Date:

National News

iTree Network Solutions +91-8699235413

ਬਾਈਕ ਚਲਾਉਂਦੇ ਸਮੇਂ ਸਾਰੀਆਂ ਲਈ ਹੈਲਮੇਟ ਪਹਿਨਣਾ ਜ਼ਰੂਰੀ ਹੈ । ਇਹ ਸਿਰ ਅਤੇ ਦਿਮਾਗ ਦੀ ਸੱਟ ਦੇ ਖਤਰੇ ਨੂੰ ਘਟਾਉਂਦਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਾਈਕ ਚਲਾਉਂਦੇ ਸਮੇਂ ਹੈਲਮੇਟ ਪਹਿਨਣਾ ਲਾਜ਼ਮੀ ਹੈ, ਪਰ ਕੈਨੇਡਾ ਦੀ ਇੱਕ ਸਿੱਖ ਮਹਿਲਾ ਟੀਨਾ ਸਿੰਘ ਨੂੰ ਆਪਣੇ ਪੁੱਤਰਾਂ ਦੇ ਪਟਕਿਆਂ ਦੇ ਅਨੁਕੂਲ ਹੈਲਮੇਟ ਨਹੀਂ ਮਿਲਿਆ । ਇਸ ਤੋਂ ਬਾਅਦ ਉਸ ਨੇ ਖੁਦ ਸਿੱਖ ਬੱਚਿਆਂ ਦੇ ਜੂੜੇ ਦੇ ਹਿਸਾਬ ਨਾਲ ਹੈਲਮੇਟ ਡਿਜ਼ਾਈਨ ਕੀਤਾ। ਮੀਡੀਆ ਰਿਪੋਰਟਾਂ ਅਨੁਸਾਰ ਇਹ ਖ਼ਾਸ ਤੌਰ ’ਤੇ ਸਿੱਖ ਬੱਚਿਆਂ ਲਈ ਤਿਆਰ ਕੀਤਾ ਗਿਆ ਪਹਿਲਾ ਸੁਰੱਖਿਆ-ਪ੍ਰਮਾਣਿਤ ਮਲਟੀਸਪੋਰਟ ਹੈਲਮੇਟ ਹੈ ।

Canada sikh woman designs
Canada sikh woman designs

ਇਸ ਸਬੰਧੀ ਟੀਨਾ ਸਿੰਘ ਨੇ ਕਿਹਾ ਕਿ ਮੈਂ ਨਿਰਾਸ਼ ਸੀ ਕਿ ਮੇਰੇ ਬੱਚਿਆਂ ਲਈ ਸਪੋਰਟਸ ਹੈਲਮੇਟ ਦਾ ਕੋਈ ਸੁਰੱਖਿਅਤ ਵਿਕਲਪ ਨਹੀਂ ਸੀ । ਆਪਣੇ ਇੰਸਟਾਗ੍ਰਾਮ ‘ਤੇ ਉਨ੍ਹਾਂ ਨੇ ਇਸ ਪਹਿਲਕਦਮੀ ਨੂੰ ਇਸ ਤਰ੍ਹਾਂ ਪਰਿਭਾਸ਼ਿਤ ਕੀਤਾ, “ਮੈਂ ਇੱਕ ਮਾਂ ਹਾਂ ਜਿਸ ਨੇ ਆਪਣੇ ਬੱਚਿਆਂ ਲਈ ਕੁਝ ਕਰਨ ਲਈ ਵਿਸ਼ਵਾਸ ਨਾਲ ਕੰਮ ਕੀਤਾ … ਅਤੇ ਤੁਸੀਂ ਬਹੁਤ ਪਿਆਰ ਨਾਲ ਜਵਾਬ ਦਿੱਤਾ ਹੈ।” ਉਨ੍ਹਾਂ ਕਿਹਾ ਇਹ ਮੇਰੇ ਲਈ ਇੱਕ ਸਿੱਖਣ ਵਾਲਾ ਮੌਕਾ ਹੈ, ਇਹ ਅਜਿਹਾ ਨਹੀਂ ਹੈ ਜੋ ਮੈਂ ਪਹਿਲਾਂ ਕਦੇ ਕੀਤਾ ਹੋਵੇ।

iTree Network Solutions +91-8699235413

ਦੱਸ ਦੇਈਏ ਕਿ ਟੀਨਾ ਸਿੰਘ ਪੇਸ਼ੇ ਵਜੋਂ ਇੱਕ ਥੈਰੇਪਿਸਟ ਹੈ। ਉਨ੍ਹਾਂ ਨੇ ਆਪਣੇ ਉਤਪਾਦ “ਸਿੱਖ ਹੈਲਮੇਟ” ਲਈ ਇੱਕ ਵੈਬਸਾਈਟ ਵੀ ਬਣਾਈ ਹੈ। ਟੀਨਾ ਸਿੰਘ ਦੀ ਇਸ ਪਹਿਲਕਦਮੀ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।

iTree Network Solutions +91-8699235413
iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Related News

Russia Ukraine War: ਰੂਸੀ ਮਿਜ਼ਾਈਲਾਂ ਨੇ ਯੂਕਰੇਨ ‘ਤੇ ਤਬਾਹੀ ਮਚਾਈ, ਯੂਕਰੇਨ ਦਾ ਵਿਨਯਾਂਸਕ ਬਣ ਗਿਆ ਮਲਬੇ ਦਾ ਢੇਰ; 7 ਦੀ ਮੌਤ

Russia Ukraine War: ਰੂਸ ਨੇ ਯੂਕਰੇਨ 'ਤੇ ਹਮਲੇ attack ਜਾਰੀ ਰੱਖੇ ਹੋਏ ਹਨ। ਰੂਸੀ ਮਿਜ਼ਾਈਲਾਂ ਨੇ Ukraine ਦੇ ਜ਼ਪੋਰੀਜ਼ੀਆ ਵਿੱਚ ਵਿਨਯਾਂਸਕ ਨੂੰ ਨਿਸ਼ਾਨਾ ਬਣਾਇਆ।...

You cannot copy content of this page