iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਹਿਸਟਰੀ ਸ਼ੀਟਰ ਪ੍ਰਦੀਪ ਉਰਫ ਕਾਲਾ ਦਾ ਗੋਲੀ ਮਾਰ ਕੇ ਕਤਲ, ਦੋ ਜ਼ਖਮੀ

ਹਿਸਟਰੀ ਸ਼ੀਟਰ ਪ੍ਰਦੀਪ ਉਰਫ ਕਾਲਾ ਦਾ ਗੋਲੀ ਮਾਰ ਕੇ ਕਤਲ, ਦੋ ਜ਼ਖਮੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਹਰਿਆਣਾ ਦੇ ਜ਼ਿਲ੍ਹਾ ਹਿਸਾਰ ਵਿੱਚ ਅਣਪਛਾਤਿਆਂ ਵਿਅਕਤੀਆਂ ਨੇ ਪਿੰਡ ਬਡਾਲਾ ਦੇ ਨੌਜਵਾਨ ਪੁੱਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਅਣਪਛਾਤੇ ਹਮਲਾਵਰ ਸੜਕ  ਉਤੇ ਜਾ ਰਹੇ ਇਕ ਵਿਅਕਤੀ ਤੋਂ ਗੱਡੀ ਖੋਹ ਕੇ ਭਜ ਗਏ। ਮ੍ਰਿਤਕ ਦੀ ਪਛਾਣ ਪ੍ਰਦੀਪ ਉਰਫ ਕਾਲਾ ਵਜੋਂ ਹੋਈ ਹੈ, ਜੋ ਪਿੰਡ ਬਡਾਲਾ ਦੇ ਸਰੰਪਚ ਦਾ ਬੇਟਾ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਮ੍ਰਿਤਕ ਦੇ ਸਾਥੀ ਅਮਿਤ ਅਤੇ ਸੁਨੀਲ ਵੀ ਜ਼ਖ਼ਮੀ ਹੋ ਗਏ।ਮ੍ਰਿਤਕ ਪ੍ਰਦੀਪ ਉਰਫ਼ ਕਾਲਾ ਹਿਸਟਰੀ ਸ਼ੀਟਰ ਸੀ ਅਤੇ ਉਸ ਖ਼ਿਲਾਫ਼ ਕਤਲ ਅਤੇ ਲੁੱਟ-ਖੋਹ ਦੇ ਕਰੀਬ 10 ਕੇਸ ਦਰਜ ਹਨ। ਜਾਣਕਾਰੀ ਅਨੁਸਾਰ ਉਹ ਸਵੇਰੇ ਉਹ ਆਪਣੀ ਕ੍ਰੇਟਾ ਕਾਰ ‘ਚ ਹਾਂਸੀ ਵੱਲ ਜਾ ਰਿਹਾ ਸੀ। ਜਦੋਂ ਉਹ ਜੀਤਪੁਰਾ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਡਸਟਰ ਵਿੱਚ ਸਵਾਰ ਹਮਲਾਵਰਾਂ ਨੇ ਸਾਹਮਣੇ ਤੋਂ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਹਮਲਾਵਰ ਪ੍ਰਦੀਪ ਨੂੰ ਕਾਰ ਤੋਂ ਬਾਹਰ ਲੈ ਗਏ ਅਤੇ ਗੋਲੀਆਂ ਚਲਾ ਦਿੱਤੀਆਂ। ਕਰੀਬ  8 ਤੋਂ 10 ਫਾਇਰ ਕੀਤੇ ਗਏ।ਉਸ ਦੀ ਲਾਸ਼ ਕਾਰ ਦੇ ਬਾਹਰ ਸੜਕ ‘ਤੇ ਮਿਲੀ। ਹਾਦਸੇ ‘ਚ ਪ੍ਰਦੀਪ ਉਰਫ ਕਾਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਸਾਥੀ ਸੁਨੀਲ ਅਤੇ ਅਮਿਤ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਿਸਾਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ।

iTree Network Solutions +91-8699235413
iTree Network Solutions +91-8699235413

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

Related News

ट्रॉली रोकने पर पुलिस और ड्राइवरों में झड़प:मुलाजिम पर पगड़ी उतारने और पैसे मांगने का आरोप, तनाव बढ़ा

Buland kesari/जालंधर जिले में कुंज इलाके में पुलिस और ट्रॉली ड्राइवरों के बीच हुई हिंसक झड़प के बाद स्थिति तनावपूर्ण बनी हुई है। सिख...

You cannot copy content of this page