iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsCM ਮਾਨ ਨੇ ਲੋਕਾਂ ਨੂੰ ਦਿੱਤਾ ਤੋਹਫ਼ਾ, ਹੁਣ ਪੰਜਾਬ ਵਿਚ ਰਜਿਸਟਰੀਆਂ ਕਰਵਾਉਣੀਆਂ...

CM ਮਾਨ ਨੇ ਲੋਕਾਂ ਨੂੰ ਦਿੱਤਾ ਤੋਹਫ਼ਾ, ਹੁਣ ਪੰਜਾਬ ਵਿਚ ਰਜਿਸਟਰੀਆਂ ਕਰਵਾਉਣੀਆਂ ਹੋਈਆਂ ਸੌਖੀਆਂ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਹੋ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਜਨਤਾ ਨੂੰ ਸਮਰਪਿਤ ਕੀਤਾ। ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰਣਾਲੀ ਨਾਲ ਆਮ ਲੋਕਾਂ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋ ਜਾਣਗੇ। ਨਵੀਂ ਪ੍ਰਣਾਲੀ ਵਿੱਚ, ਹੁਣ ਰਜਿਸਟ੍ਰੇਸ਼ਨ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ ਕਰਵਾਈ ਜਾ ਸਕਦੀ ਹੈ।ਮਾਨ

iTree Network Solutions +91-8699235413

ਸੀਐਮ ਭਗਵੰਤ ਮਾਨ ਨੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਜਿਸਟਰੀਆਂ ਕਰਾਉਣ ਵਾਲੇ ਆਪਣੇ ਡਰਾਫਟ ਨੂੰ ਪੋਰਟਲ ‘ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ। ਇਸ ‘ਚ ਜੋ ਵੀ ਕੁਲੈਕਟਰ ਰੇਟ ਜਾਂ ਖ਼ਸਰਾ ਨੰਬਰ ਹੈ, ਸਭ ਕੁੱਝ ਆ ਜਾਵੇਗਾ। 48 ਘੰਟਿਆਂ ਦੇ ਵਿੱਚ-ਵਿੱਚ ਸਬ-ਰਜਿਸਟਰਾਰ ਇਸ ‘ਤੇ ਇਤਰਾਜ਼ ਲਗਾ ਸਕਦਾ ਹੈ। ਜੇਕਰ ਇਸ ਸਮੇਂ ਦੌਰਾਨ ਇਤਰਾਜ਼ ਨਾ ਆਇਆ ਤਾਂ ਰਜਿਸਟਰੀ ਨੂੰ ਸਹੀ ਮੰਨਿਆ ਜਾਵੇਗਾ। ਜੇਕਰ ਇਤਰਾਜ਼ ਆਵੇਗਾ ਤਾਂ ਉਸੇ ਵੇਲੇ ਵਟਸਐਪ ‘ਤੇ ਵਿਅਕਤੀ ਕੋਲ ਪਹੁੰਚ ਜਾਵੇਗਾ। ਉਨ੍ਹਾਂ ਨੂੰ ਇਤਰਾਜ਼ ਕਲੀਅਰ ਕਰਨ ਲਈ ਮੌਕਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ। ਸੇਵਾ ਕੇਂਦਰ ਵਿਖੇ ਆ ਕੇ ਵੀ ਲੋਕ ਰਜਿਸਟਰੀ ਲਿਖਵਾ ਸਕਦੇ ਹਨ। ਇਸ ਦੀ 550 ਰੁਪਏ ਫ਼ੀਸ ਹੈ।

iTree Network Solutions +91-8699235413
iTree Network Solutions +91-8699235413

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਤਾਂ ਇਹ ਹੀ ਪਤਾ ਨਹੀਂ ਲੱਗਦਾ ਸੀ ਕਿ ਰਜਿਸਟਰੀ ਕਿੱਥੋਂ ਕਰਵਾਉਣੀ ਹੈ। ਹੁਣ ਇਹ ਸਭ ਕੁੱਝ ਹੁਣ ਖ਼ਤਮ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਾਰੇ ਸੁਨੇਹੇ ਵਟਸਐਪ ‘ਤੇ ਮਿਲਦੇ ਰਹਿਣਗੇ। ਇਹ ਕੰਮ ਅਸੀਂ ਮੋਹਾਲੀ ‘ਚ ਸ਼ੁਰੂ ਕੀਤਾ ਹੈ ਅਤੇ ਪੂਰੇ ਪੰਜਾਬ ‘ਚ 2-3 ਮਹੀਨਿਆਂ ਅੰਦਰ ਇਹ ਕੰਮ ਸ਼ੁਰੂ ਹੋ ਜਾਵੇਗਾ। ਲੋਕ ਜ਼ਿਲ੍ਹੇ ਦੀ ਕੋਈ ਵੀ ਤਹਿਸੀਲ ਜਾਂ ਸਬ-ਤਹਿਸੀਲ ‘ਚ ਜਾ ਕੇ ਰਜਿਸਟਰੀ ਕਰਵਾ ਸਕਦੇ ਹਨ। ਜੇਕਰ ਕੋਈ ਗ਼ਲਤ ਰਜਿਸਟਰੀ ਹੋਵੇਗੀ ਤਾਂ ਇਸ ਦੇ ਲਈ ਡਿਪਟੀ ਕਮਿਸ਼ਨਰ ਜ਼ਿੰਮੇਵਾਰ ਹੋਵੇਗਾ। ਇਸ ਲਈ ਕੋਈ ਰਿਸ਼ਵਤ ਨਹੀਂ, ਸਗੋਂ ਜਿੰਨੀ ਫ਼ੀਸ ਤੈਅ ਕੀਤੀ ਗਈ ਹੈ, ਓਨੀ ਹੀ ਫ਼ੀਸ ਲੱਗੇਗੀ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जालंधर में पुलिस और बदमाशों में मुठभेड़:कौशल चौधरी गैंग का शूटरआकाश घायल, CP ने कहा- पुलिस नाकेबंदी में पकड़ा गया आरोपी

Buland kesari/जालंधर में आज पुलिस और बदमाशों के बीच मुठभेड़ हुई। फोलड़ीवाल इलाके में हुई कार्रवाई के दौरान पुलिस ने कौशल चौधरी गैंग के...

You cannot copy content of this page