iTree Network Solutions +91-8699235413
iTree Network Solutions +91-8699235413
iTree Network Solutions +91-8699235413
HomePoliticsCM ਮਾਨ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੇਸ਼ੀ ਦਾ Live...

CM ਮਾਨ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੇਸ਼ੀ ਦਾ Live ਟੈਲੀਕਾਸਟ ਕਰਨ ਦੀ ਮੰਗ,

Date:

National News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੇਸ਼ੀ ਤੋਂ ਪਹਿਲਾਂ ਅਪੀਲ ਕੀਤੀ ਗਈ ਹੈ। ਸੀਐੱਮ ਮਾਨ ਨੇ ਅਪੀਲ ਕਰਦੇ ਹੋਏ ਕਿਹਾ ਕਿ ਜਦੋਂ ਉਹ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤਾਂ ਇਸਦਾ ਲਾਈਵ ਟੈਲੀਕਾਸਟ ਕਰਵਾਇਆ ਜਾਵੇ।

iTree Network Solutions +91-8699235413

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਰਾਹੀਂ ਇਹ ਬੇਨਤੀ ਕਰਦੇ ਹੋਏ, ਸੀਐਮ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਸਿੱਖ ਕਾਰਵਾਈ ਵਿੱਚ ਪੂਰੀ ਪਾਰਦਰਸ਼ਤਾ ਦੀ ਮੰਗ ਕਰ ਰਹੇ ਹਨ।

iTree Network Solutions +91-8699235413

ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਕਿਹਾ ਕਿ ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ। ਸਾਰੇ ਚੈਨਲਾਂ ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ। ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ਸਬੂਤਾਂ ਸਮੇਤ। 

iTree Network Solutions +91-8699235413

ਹਾਲਾਂਕਿ, ਇਸ ਮੰਗ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਤਿੱਖੀ ਪ੍ਰਤੀਕਿਰਿਆ ਆਈ ਹੈ। ਸ਼੍ਰੋਮਣੀ ਕਮੇਟੀ ਨੇ ਸੀਐੱਮ ਮਾਨ ਦੀ ਅਪੀਲ ’ਤੇ ਇਤਰਾਜ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ਰੂਰ ਕੁਝ ਅਹਿਸਾਸ ਹੋਇਆ ਹੋਵੇਗਾ।

iTree Network Solutions +91-8699235413

ਜਨਤਕ ਇਤਰਾਜ਼ ਉੱਠੇ, ਇਸ ਲਈ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ। ਇਸ ਮਾਮਲੇ ਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਸ੍ਰੀ ਅਕਾਲ ਤਖ਼ਤ ਸਾਹਿਬ ਜਾਣ ਵਾਲੇ ਦਸਤਾਵੇਜ਼ ਇਤਿਹਾਸਕ ਹੋਣਗੇ। ਜੇਕਰ ਤੁਸੀਂ ਅਕਾਲ ਤਖ਼ਤ ਸਾਹਿਬ ਜਾ ਰਹੇ ਹੋ, ਤਾਂ ਕੋਈ ਵੀ ਸ਼ਰਤਾਂ ਨਾ ਲਗਾਓ।

Punjab News

ਛੇਤੀ ਅਮੀਰ ਬਣਨ ਦੇ ਚੱਕਰ ‘ਚ ਰੇਹੜੀਆਂ ਵਾਲ਼ੇ ਮੁੰਡਿਆਂ ਨੇ ਤੋੜਿਆ ATM, ਤਿੰਨੇ ਕਾਬੂ

Buland Kesari/ ਪਠਾਨਕੋਟ: ਪਠਾਨਕੋਟ ਵਿੱਚ ATM ਲੁੱਟਣ ਦੀ ਕੋਸ਼ਿਸ਼...

ਪਰਵਿੰਦਰ ਝੋਟਾ ਕਤਲ ਕਾਂਡ ’ਚ ਵੱਡੀ ਖ਼ਬਰ, ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

**ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੀ ਮੈਡੀਕਲ ਸਟੋਰ ’ਤੇ...

LEAVE A REPLY

Please enter your comment!
Please enter your name here

Related News

You cannot copy content of this page