HomeLatest NewsCM Di Yogshala: ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਟੋਲ ਫ੍ਰੀ...

CM Di Yogshala: ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਟੋਲ ਫ੍ਰੀ ਨੰਬਰ 7669400500 ’ਤੇ ਦੇ ਸਕਦੇ ਨੇ ਮਿਸਡ ਕਾਲ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Boy Friend के चक्कर में बीच सड़क भिड़ीं लड़कियां?

Buland Kesari :- उत्तर प्रदेश के बागपत में लड़कियों...
iTree Network Solutions +91-8699235413

CM di yogshala: (BulandKesari.Com)– ਜਲੰਧਰ: ਪੰਜਾਬ ਸਰਕਾਰ ਵਲੋਂ ਜਾਰੀ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਟੋਲ ਫ੍ਰੀ ਨੰਬਰ 7669400500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲੌਗਿਇੰਨ ਕਰ ਸਕਦੇ ਹਨ।

Read This Als0- Punjab Legal News : Advocate ਗੁਰਮਿੰਦਰ ਗੈਰੀ ਬਣੇ Punjab ਦੇ ਨਵੇਂ AG , ਪੁਰਾਣੇ AG ਘਈ ਦਾ ਇਸਤੀਫ਼ਾ ਮੰਜ਼ੂਰ 

ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ’ਤੇ ਸੰਪਰਕ ਕਰ ਸਕਦੇ ਹਨ ਜਾਂ [email protected] ’ਤੇ ਈਮੇਲ ਭੇਜ ਸਕਦੇ ਹਨ।

iTree Network Solutions +91-8699235413

ਸੂਬੇ ਦੇ ਨਾਗਰਿਕਾਂ ਦੀ ਸਰੀਰਿਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਪਹਿਲਕਦਮੀ ਕੀਤੀ ਗਈ ਤਾਂ ਜੋ ਯੋਗ ਦਾ ਫਾਇਦਾ ਘਰ-ਘਰ ਪਹੁੰਚਾਇਆ ਜਾ ਸਕੇ।

iTree Network Solutions +91-8699235413

Read This News- Goraya में लुटेरा गिरोह हुआ सक्रिय, काम से लौट रहे युवक पर attack कर scooter तथा 4 हजार की नकदी लूटी

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਪਹਿਲੇ ਪੜਾਅ ਨੂੰ 5 ਅਪ੍ਰੈਲ, 2023 ਨੂੰ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਲਾਂਚ ਕੀਤਾ ਗਿਆ ਸੀ। ਦੂਸਰਾ ਪੜਾਅ 20 ਜੂਨ, 2023 ਨੂੰ 5 ਸ਼ਹਿਰਾਂ ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ.ਨਗਰ (ਮੁਹਾਲੀ), ਸੰਗਰੂਰ ਅਤੇ ਬਠਿੰਡਾ ਵਿਖੇ ਸ਼ੁਰੂ ਕੀਤਾ ਗਿਆ ਅਤੇ ਹੁਣ ਤੀਸਰੇ ਪੜਾਅ ਵਿੱਚ ਇਹ ਯੋਜਨਾ ਪੰਜਾਬ ਦੇ 15 ਸ਼ਹਿਰਾਂ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨ ਤਾਰਨ ਅਤੇ ਮਲੇਰਕੋਟਲਾ ’ਚ ਅੱਜ ਤੋਂ ਲਾਗੂ ਕੀਤੀ ਜਾ ਰਹੀ ਹੈ। ਇਹ ਸਾਰੇ ਪੜਾਅ ਸੰਯੁਕਤ ਰੂਪ ਵਿੱਚ ਪੰਜਾਬ ਰਾਜ ਦੇ ਸਾਰੇ ਪ੍ਰਮੁੱਖ ਸ਼ਹਿਰਾਂ/ ਮੁੱਖ ਜ਼ਿਲ੍ਹਾ ਦਫ਼ਤਰਾਂ ਨੂੰ ਕਵਰ ਕਰਨਗੇ।

Read This News: पूर्व Home Guard जवान की अज्ञात हमलावरों ने किया तेजधार हथियारों से murdered, शव खेतों में फेंका

ਸੀ.ਐਮ.ਦੀ ਯੋਗਸ਼ਾਲਾ ਰਾਹੀਂ ਲੋਕ ਉਨ੍ਹਾਂ ਵੱਲੋਂ ਚੁਣੀਆਂ ਗਈਆਂ ਥਾਵਾਂ ’ਤੇ ਜਿਵੇਂ ਕਿ ਪਾਰਕ/ਜਨਤਕ ਥਾਂ ’ਤੇ ਮੁਫ਼ਤ ਯੋਗ ਸਿੱਖਿਆ ਲੈ ਸਕਦੇ ਹਨ। ਜੇ ਕਿਸੇ ਵੀ ਵਿਅਕਤੀ ਕੋਲ ਯੋਗ ਕਲਾਸ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਘਰ ਭੇਜੇਗੀ।

See This Video: ਕਿਰਤ ਅਤੇ ਸੇਵਾ ਦੀ ਅਨੋਖੀ ਮਿਸਾਲ ਹੈ ਇਹ ਖਾਲਸਾ ਜੀ ਦਾ Auto

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page