iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsConstable Amandeep Kaur : ਬਰਖਾਸਤ ਮਹਿਲਾ ਕਾਂਸਟੇਬਲ ਨੂੰ ਹੁਣ ਵਿਜੀਲੈਂਸ ਨੇ ਕੀਤਾ...

Constable Amandeep Kaur : ਬਰਖਾਸਤ ਮਹਿਲਾ ਕਾਂਸਟੇਬਲ ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ ,ਜਾਣੋਂ ਪੂਰਾ ਮਾਮਲਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Constable Amandeep Kaur : ਡਰੱਗ ਮਾਮਲੇ ‘ਚ ਪਹਿਲਾਂ ਤੋਂ ਚਰਚਾ ‘ਚ ਰਹੀ ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅਮਨਦੀਪ ਕੌਰ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਲੱਗੇ ਹਨ। ਡਰੱਗਜ਼ ਮਾਮਲੇ ‘ਚ ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਸੀ।

iTree Network Solutions +91-8699235413

Constable Amandeep Kaur :

iTree Network Solutions +91-8699235413

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੇ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 94/2025 ਦੀ ਜਾਂਚ ਤੋਂ ਬਾਅਦ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਬਠਿੰਡਾ ਰੇਂਜ ਦੇ  ਪੁਲਿਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ।

iTree Network Solutions +91-8699235413
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮਿਆਦ ਦੌਰਾਨ ਅਮਨਦੀਪ ਕੌਰ ਦੀ ਕੁੱਲ ਆਮਦਨ 1,08,37,550 ਰੁਪਏ ਦੇ ਮੁਕਾਬਲੇ ਉਸਦਾ ਖਰਚ 1,39,64,802.97 ਰੁਪਏ ਪਾਇਆ ਗਿਆ, ਜੋ ਕਿ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 31,27,252.97 ਰੁਪਏ ਅਤੇ ਉਸਦੀ ਜਾਇਜ਼ ਕਮਾਈ ਤੋਂ 28.85 ਫੀਸਦ ਵੱਧ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਜਾਂਚ ‘ਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਨੰਬਰ 15 ਮਿਤੀ 26/05/2025 ਦਰਜ ਕੀਤਾ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जगराओं-रायकोट मार्ग बंद:पुल र्निर्माण के कारण 1 महीने ट्रैफिक डायवर्ट, ट्रैफिक पुलिस ने बनाया रूट मैप

+Buland kesari/लुधियाना जिले के जगराओं-रायकोट मुख्य मार्ग पर कमालपुर गांव के पास मानुके रजवाहा पर बने पुराने पुल के पुनर्निर्माण के कारण यह मार्ग...

You cannot copy content of this page