iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413
HomePunjab10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਨੌਜਵਾਨ ਦਾ ਕਤ.ਲ, ਲੁਟੇਰਿਆਂ ਨੇ ਲੁੱਟ...

10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਨੌਜਵਾਨ ਦਾ ਕਤ.ਲ, ਲੁਟੇਰਿਆਂ ਨੇ ਲੁੱਟ ਮਗਰੋਂ ਮਾਰੀ ਗੋ.ਲੀ

Date:

National News

iTree Network Solutions +91-8699235413

ਅਮਰੀਕਾ ਦੇ ਸ਼ਿਕਾਗੋ ਵਿੱਚ ਹਥਿਆਰਬੰਦ ਲੁਟੇਰਿਆਂ ਦੀ ਗੋ.ਲੀ ਲੱਗਣ ਨਾਲ 23 ਸਾਲਾ ਭਾਰਤੀ ਨੌਜਵਾਨ ਦੀ ਮੌ.ਤ ਹੋ ਗਈ ਹੈ । ਇਸ ਸਬੰਧੀ ਮੰਗਲਵਾਰ ਨੂੰ ਮੀਡੀਆ ਵਿੱਚ ਜਾਣਕਾਰੀ ਦਿੱਤੀ ਗਈ । ਮ੍ਰਿਤਕ ਦੀ ਪਹਿਚਾਣ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਨੰਦਪੂ ਦੇਵਾਂਸ਼ (23) ਵਜੋਂ ਹੋਈ ਹੈ। ਸ਼ਿਕਾਗੋ ਪੁਲਿਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਦੱਖਣੀ ਪਾਸੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋ.ਲੀ ਮਾਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਗੰਭੀਰ ਸੱਟ ਕਾਰਨ ਨੰਦੇਪੂ ਦੀ ਮੌ.ਤ ਹੋ ਗਈ। ਉਸ ਦੀ ਬਾਂਹ ਅਤੇ ਮੋਢੇ ਦੇ ਜੋੜ ਦੇ ਵਿਚਕਾਰ ਗੋਲੀ ਲੱਗੀ ਸੀ ।

Telugu students shot in Chicago

ਦੱਸਿਆ ਜਾ ਰਿਹਾ ਹੈ ਕਿ ਨੰਦੇਪੂ ਅਤੇ ਉਸ ਦਾ 22 ਸਾਲਾ ਦੋਸਤ ਐਤਵਾਰ ਸ਼ਾਮ 6:55 ਵਜੇ ਦੇ ਕਰੀਬ ਇਕ ਪਾਰਕਿੰਗ ਲਾਟ ਕੋਲ ਸਨ। ਉਦੋਂ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ । ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇ ਹੁਕਮਾਂ ਦੀ ਪਾਲਣਾ ਕੀਤੀ, ਫਿਰ ਵੀ ਉਨ੍ਹਾਂ ਨੂੰ ਗੋ.ਲੀ ਮਾਰ ਦਿੱਤੀ ਗਈ। ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖ਼ਲ ਨੰਦੇਪੂ ਦੇ ਦੋਸਤ ਦੀ ਛਾਤੀ ਵਿੱਚ ਗੋ.ਲੀ ਲੱਗੀ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

iTree Network Solutions +91-8699235413
iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Related News

Elante Mall Chandigarh ‘ਚ ਲਾਪਰਵਾਹੀ ਨੇ ਲਈ ਮਾਸੂਮ ਬੱਚੇ ਦੀ ਜਾਨ!

ਬੀਤੇ ਐਤਵਾਰ ਨੂੰ ਚੰਡੀਗੜ੍ਹ Chandigarh ਦੇ ਮਸ਼ਹੂਰ ਏਲਾਂਟੇ ਮਾਲ 'Elante mall 'ਚ ਖਿਡੌਣਾ ਟਰੇਨ ਚਾਲਕ ਦੀ ਗਲਤੀ ਕਾਰਨ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿੱਚ...

You cannot copy content of this page