iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsCT ਯੂਨੀਵਰਸਿਟੀ ਦੇ VC ਖ਼ਿਲਾਫ਼ ਸਟੂਡੈਂਟਸ ਦਾ ਪ੍ਰਦਰਸ਼ਨ, ਵੀਡੀਉ ਸੋਸ਼ਲ ਮੀਡੀਆ 'ਤੇ...

CT ਯੂਨੀਵਰਸਿਟੀ ਦੇ VC ਖ਼ਿਲਾਫ਼ ਸਟੂਡੈਂਟਸ ਦਾ ਪ੍ਰਦਰਸ਼ਨ, ਵੀਡੀਉ ਸੋਸ਼ਲ ਮੀਡੀਆ ‘ਤੇ VIRAL

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਜ਼ਿਲ੍ਹੇ ਦੀ CT ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਹੰਗਾਮਾ ਕੀਤਾ ਗਿਆ। ਜਿਸ ਦੀ ਇੱਕ ਵੀਡੀਉ ਵੀ ਸਾਹਮਣੇ ਆਈ ਹੈ। ਵੀਡੀਉ ‘ਚ ਸਟੂਡੈਂਟਸ ਨੇ ਵਾਈਸ-ਚਾਂਸਲਰ ‘ਤੇ ਗੰਭੀਰ ਦੋਸ਼ ਲਗਾਏ ਹਨ ਕਿ ਵਾਈਸ-ਚਾਂਸਲਰ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਸਾਰਿਆਂ ਦਾ ਦਾਖ਼ਲਾ ਰੱਦ ਕਰਨ ਦੀ ਧਮਕੀ ਦਿੱਤੀ। ਇਸ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕਾਫੀ ਰੋਸ ਪ੍ਰਦਰਸ਼ਨ ਕੀਤਾ ਗਿਆ।

iTree Network Solutions +91-8699235413

Students protest against CT University VC, video goes viral on social media

iTree Network Solutions +91-8699235413

ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਮਾਮਲਾ ਗਰਮਾਉਣ ਤੋਂ ਬਾਅਦ ਵਾਈਸ-ਚਾਂਸਲਰ ਨਾਲ ਗੱਲਬਾਤ ਪਿੱਛੋਂ ਮਾਮਲਾ ਸੁਲਝਾ ਲਿਆ ਗਿਆ ਹੈ। ਦੱਸ ਦੇਈਏ ਕਿ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਮੁਫਤੀ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਵੀਡੀਓ ਵੀ ਸਾਂਝੀ ਕਰ ਕਾਰਵਾਈ ਦੀ ਮੰਗ ਕੀਤੀ ਸੀ।

iTree Network Solutions +91-8699235413

ਵੀਡੀਓ ਵਿੱਚ ਦੋਸ਼ ਲਾਏ ਗਏ ਹਨ ਕਿ ਰਮਜ਼ਾਨ ਦਾ ਮਹੀਨਾ ਚੱਲ ਰਿਹਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਵਿਦਿਆਰਥੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਨਾ ਇਫ਼ਤਾਰੀ ਵਿੱਚ ਕੁਝ ਖਾਣ ਨੂੰ ਮਿਲ ਰਿਹਾ ਹੈ ਅਤੇ ਨਾ ਹੀ ਸ਼ਹਿਰੀ ਵਿੱਚ ਕੁਝ ਦਿੱਤਾ ਜਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਾਈਸ-ਚਾਂਸਲਰ ਨੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਕਿਹਾ ਕਿ ਉਨ੍ਹਾਂ ਦਾ ਦਾਖ਼ਲਾ ਰੱਦ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਰਾਲਾ

Buland kesari/ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (CWSN) ਲਈ ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਨਾਭਾ ਬਲਾਕ...

You cannot copy content of this page