iTree Network Solutions +91-8699235413
iTree Network Solutions +91-8699235413
iTree Network Solutions +91-8699235413
HomeEducationDC ਵੱਲੋਂ 29 ਤੱਕ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ

DC ਵੱਲੋਂ 29 ਤੱਕ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

(ਬੁਲੰਦ ਕੇਸਰੀ) ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਵਿਸ਼ੇਸ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ.) ਅਤੇ (ਸੈ.ਸੀ.) ਫਿਰੋਜ਼ਪੁਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਮਿਤੀ 25-07-2023 ਤੋਂ 29-07-2023 ਤੱਕ ਕਈ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ।

iTree Network Solutions +91-8699235413

ਜਿਨ੍ਹਾਂ ਸਕੂਲਾਂ ਵਿੱਚ ਛੁੱਟੀਆਂ ਦਾ ਨੋਟਿਸ ਜਾਰੀ ਹੋਇਆ ਹੈ। ਉਨ੍ਹਾਂ ਵਿੱਚ ਸਰਕਾਰੀ ਮਿਡਲ ਸਕੂਲ ਆਲੇ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਪ੍ਰਾਇਮਰੀ ਸਕੂਲ ਕਾਲੇ ਕੇ ਹਿਠਾੜ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੰਡਾਲਾ ਸ਼ਾਮਲ ਹਨ।

iTree Network Solutions +91-8699235413
iTree Network Solutions +91-8699235413

#schoolholiday #floods #punjab

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दांत इम्प्लांट को ‘कॉस्मेटिक’ बताकर क्लेम खारिज करना गलत — उपभोक्ता आयोग का बड़ा फैसला

जालंधर/ उपभोक्ता अधिकारों से जुड़े एक अहम फैसले में जिला उपभोक्ता विवाद प्रतितोष आयोग ने बीमा कंपनी द्वारा दांतों के इम्प्लांट के मेडिकल क्लेम...

You cannot copy content of this page