iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityDC ਦਫਤਰ ਦਾ ਘਿਰਾਓ ਕਰਨ ਪਹੁੰਚੇ ਕਿਸਾਨਾਂ ਦੀ ਪੁਲਿਸ ਨਾਲ ਧੱਕਾਮੁੱਕੀ

DC ਦਫਤਰ ਦਾ ਘਿਰਾਓ ਕਰਨ ਪਹੁੰਚੇ ਕਿਸਾਨਾਂ ਦੀ ਪੁਲਿਸ ਨਾਲ ਧੱਕਾਮੁੱਕੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- (DC office clash with police) ਮਾਨਸਾ ਵਿੱਚ ਝੋਨੇ ਦੀ ਖ਼ਰੀਦ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਿਧਾਇਕ ਦੇ ਘਰ ਦਾ ਘਿਰਾਓ ਕੀਤਾ ਗਿਆ ਸੀ। ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫਤਰ ਵੱਲ ਮਾਰਚ ਕੀਤਾ ਜਿਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਧੱਕਾ ਮੁੱਕੀ ਹੋਈ ਹੈ ਤੇ ਪੱਗਾਂ ਲੱਥ ਗਈਆਂ।DC

ਇਸ ਤੋਂ ਬਾਅਦ ਕਿਸਾਨ DC ਦਫਤਰ ਦੇ ਕੋਲ ਪਹੁੰਚ ਗਏ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਗਾਤਾਰ ਝੋਨੇ ਦੀ ਖ਼ਰੀਦ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਮਾਨਸਾ ਵਿੱਚ ਵੀ ਕਿਸਾਨਾਂ ਵੱਲੋਂ ਬੀਜੇਪੀ ਵਿਧਾਇਕ ਦੇ ਘਰ ਦਾ ਘਿਰਾਓ ਜਾਰੀ ਸੀ।

ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿੱਚ ਸਰਕਾਰ ਦੇ ਵਿਧਾਇਕਾਂ ਬੀਜੇਪੀ ਦੇ ਨੇਤਾਵਾਂ ਅਤੇ ਟੋਲ ਪਲਾਜ਼ਿਆਂ ਉਤੇ ਝੋਨੇ ਦੀ ਖਰੀਦ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵੱਲੋਂ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਨਹੀਂ ਕੀਤਾ ਜਾ ਰਿਹਾ।

ਇਸ ਕਾਰਨ ਮੰਡੀਆਂ ਵਿੱਚ ਕਿਸਾਨ ਆਪਣੀ ਫਸਲ ਨੂੰ ਲੈ ਕੇ ਰੁਲ ਰਿਹਾ ਹੈ ਜਿਸ ਦੇ ਵਿਰੋਧ ਵਜੋਂ ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना पुलिस ने पकड़ा तस्कर, नशे की गोलियां बरामद:पहले से दर्ज हैं 5 केस, जमानत पर बाहर आया था, NDPS एक्ट के तहत कार्रवाई

Buland kesari/लुधियाना जिले में रायकोट पुलिस ने नशीली गोलियों के साथ एक आरोपी को गिरफ्तार किया है। आरोपी की पहचान गुरमिंदर सिंह उर्फ बुग्गा,...

You cannot copy content of this page