iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLegalਮਨਪ੍ਰੀਤ ਬਾਦਲ ਸਮੇਤ 6 ਹੋਰਨਾਂ ਖ਼ਿਲਾਫ FIR ਦਰਜ, 3 ਗ੍ਰਿਫਤਾਰ। ਜਾਣੋਂ ਕੀ...

ਮਨਪ੍ਰੀਤ ਬਾਦਲ ਸਮੇਤ 6 ਹੋਰਨਾਂ ਖ਼ਿਲਾਫ FIR ਦਰਜ, 3 ਗ੍ਰਿਫਤਾਰ। ਜਾਣੋਂ ਕੀ ਹੈ ਸਾਰਾ ਮਾਮਲਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland Kesari News ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਲੋਕਾਂ ਖਿਲਾਫ ਪਲਾਟ ਖਰੀਦ-ਵੇਚ ਮਾਮਲੇ ‘ਚ ਮਾਮਲਾ ਦਰਜ ਕੀਤਾ ਹੈ। ਜਿਸ ਵਿੱਚ ਇੱਕ ਪੀਸੀਐਸ ਅਧਿਕਾਰੀ ਵੀ ਸ਼ਾਮਲ ਹੈ।

iTree Network Solutions +91-8699235413

ਵਿਜੀਲੈਂਸ ਨੇ ਇਸ ਮਾਮਲੇ ‘ਚ ਹੁਣ ਤੱਕ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।ਵਪਾਰਕ ਪਲਾਟ ਰਿਹਾਇਸ਼ੀ ‘ਚ ਤਬਦੀਲ ਕਰ ਦਿੱਤਾ ਗਿਆ ਸੀ।ਦੱਸ ਦੇਈਏ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਮਾਡਲ ਟਾਊਨ ਫੇਜ਼ 1 ‘ਚ ਆਪਣਾ ਮਕਾਨ ਬਣਾਉਣ ਲਈ ਕਮਰਸ਼ੀਅਲ ਪਲਾਟ ਖਰੀਦ ਕੇ ਇਸ ਨੂੰ ਰਿਹਾਇਸ਼ੀ ‘ਚ ਤਬਦੀਲ ਕਰ ਦਿੱਤਾ ਸੀ। ਇਸ ਪਲਾਟ ਦਾ ਸੌਦਾ ਕਾਫੀ ਸੁਰਖੀਆਂ ‘ਚ ਰਿਹਾ ਹੈ। ਕਿਉਂਕਿ ਵਿੱਤ ਮੰਤਰੀ ‘ਤੇ ਨਿਯਮਾਂ ਦੀ ਉਲੰਘਣਾ ਕਰਕੇ ਸਸਤੇ ਭਾਅ ‘ਤੇ ਉਕਤ ਪਲਾਟ ਖਰੀਦਣ ਦੇ ਦੋਸ਼ ਲੱਗੇ ਹਨ।

iTree Network Solutions +91-8699235413

ਦਸ ਦੇਈਏ ਕਿ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਕਾਰਨ ਵਿਜੀਲੈਂਸ ਬਿਊਰੋ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ।

iTree Network Solutions +91-8699235413
iTree Network Solutions +91-8699235413

ਦਰਖਾਸਤ ਦਾਇਰ ਕਰਨ ਤੋਂ ਅਗਲੇ ਹੀ ਦਿਨ ਉਸ ਦੇ ਇੱਕ ਕਰੀਬੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ, ਜਿਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਹਿਰਾਸਤ ਵਿੱਚ ਲਏ ਵਿਅਕਤੀ ਨੇ ਵਿਵਾਦਿਤ ਪਲਾਟ ਖਰੀਦਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਵਿਜੀਲੈਂਸ ਵਿਭਾਗ ਦੇ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੇ ਹਨ। ਦੱਸ ਦੇਈਏ ਕਿ ਮਨਪ੍ਰੀਤ ਬਾਦਲ ਵੱਲੋਂ ਦਾਇਰ ਜ਼ਮਾਨਤ ਮਾਮਲੇ ਵਿੱਚ ਅਦਾਲਤ ਨੇ 26 ਸਤੰਬਰ ਨੂੰ ਜਵਾਬ ਮੰਗਿਆ ਹੈ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page