Buland kesari ;- (Foreign Minister S Jaishankar will visit Pakistan, participate in SCO summit) ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਪਾਕਿਸਤਾਨ ‘ਚ 15-16 ਅਕਤੂਬਰ ਨੂੰ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (SHO) ਦੀ ਬੈਠਕ ‘ਚ ਸ਼ਿਰਕਤ ਕਰਨਗੇ। ਵਿਦੇਸ਼ ਮੰਤਰਾਲੇ ਨੇ ਇਸ ਦੌਰੇ ਦੀ ਪੁਸ਼ਟੀ ਕੀਤੀ ਹੈ।
ਇਸ ਵਾਰ ਪਾਕਿਸਤਾਨ ਦੀ ਮੇਜ਼ਬਾਨੀ ‘ਚ ਹੋਣ ਵਾਲਾ ਇਹ SCO ਸੰਮੇਲਨ ਖੇਤਰੀ ਸਹਿਯੋਗ ਅਤੇ ਸੁਰੱਖਿਆ ਮੁੱਦਿਆਂ ‘ਤੇ ਚਰਚਾ ਕਰਨ ਦਾ ਅਹਿਮ ਮੰਚ ਹੈ। ਇਸ ਮੀਟਿੰਗ ਵਿੱਚ ਹਿੱਸਾ ਲੈ ਕੇ, ਭਾਰਤ ਦਾ ਟੀਚਾ SCO ਮੈਂਬਰਾਂ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਵੱਖ-ਵੱਖ ਸੁਰੱਖਿਆ, ਆਰਥਿਕ ਅਤੇ ਸੱਭਿਆਚਾਰਕ ਮੁੱਦਿਆਂ ‘ਤੇ ਚਰਚਾ ਕਰਨਾ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.