iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsHemkund Sahib Yatra 2025: ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇ

Hemkund Sahib Yatra 2025: ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Hemkund Sahib Yatra : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸੰਗਤ ਵਾਸਤੇ ਖੋਲ੍ਹ ਦਿੱਤੇ ਗਏ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਹੈ। ਅੱਜ ਪਹਿਲੇ ਦਿਨ ਲਗਪਗ 5 ਹਜਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਅੱਜ ਸਵੇਰੇ ਜਦੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਤਾਂ ਗ੍ਰੰਥੀ ਗਿਆਨੀ ਮਿਲਾਪ ਸਿੰਘ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਰਬਾਰ ਹਾਲ ’ਚ ਸੁਸ਼ੋਭਿਤ ਕੀਤੇ। ਇਸ ਮੌਕੇ ਪੰਜ ਪਿਆਰੇ ਅਗਵਾਈ ਕਰ ਰਹੇ ਸਨ ਅਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸ਼ਬਦ ਗਾਇਨ ਕੀਤੇ ਗਏ।

iTree Network Solutions +91-8699235413

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਫਿਲਹਾਲ ਬਰਫ ਜੰਮੀ ਹੋਈ ਹੈ ਪਰ ਸੰਗਤਾਂ ਨੇ ਸ਼ਰਧਾ ਭਾਵ ਨਾਲ ਸਰੋਵਰ ਵਿੱਚ ਇਸ਼ਨਾਨ ਕੀਤਾ। ਇਥੇ ਪ੍ਰਬੰਧਕਾਂ ਵੱਲੋਂ ਫੁੱਲਾਂ ਦੇ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ। ਸਵੇਰੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਮਗਰੋਂ ਅਰਦਾਸ ਕੀਤੀ ਗਈ।

iTree Network Solutions +91-8699235413

ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੋਬਿੰਦ ਕਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਯਾਤਰਾ ਲਈ ਪੁੱਜੀਆਂ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਯਾਤਰਾ ਸਬੰਧੀ ਕੁਝ ਜਰੂਰੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਸਫਲਤਾ ਲਈ ਜਿੱਥੇ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ ,ਉਥੇ ਸਥਾਨਕ ਪ੍ਰਸ਼ਾਸਨ ਅਤੇ ਭਾਰਤੀ ਫੌਜ ਦੇ ਜਵਾਨਾਂ ਨੇ ਵੀ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਅਸਥਾਨ ਤੇ ਸ਼ਰਧਾ ਭਾਵਨਾ ਲੈ ਕੇ ਆਉਣ ਅਤੇ ਗੁਰੂ ਦਾ ਸਿਮਰਨ ਕਰਦੇ ਹੋਏ ਯਾਤਰਾ ਕਰਨ। ਫਿਲਹਾਲ ਮੌਜੂਦਾ ਸਥਿਤੀ ਵਿੱਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਯਾਤਰਾ ਤੇ ਆਉਣ ਤੋਂ ਸੰਕੋਚ ਕਰਨ ਲਈ ਕਿਹਾ ਗਿਆ ਹੈ।

iTree Network Solutions +91-8699235413

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਅਸਥਾਨ ਦੀ ਯਾਤਰਾ ਬਾਰੇ ਕਿਸੇ ਵੀ ਤਰ੍ਹਾਂ ਦੇ ਭਰਮ ਭੁਲੇਖੇ ਵਿੱਚ ਪੈਣ ਦੀ ਥਾਂ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਸਹੀ ਜਾਣਕਾਰੀ ਲੈਣ। ਇਸ ਮੌਕੇ ਭਾਰਤੀ ਫੌਜ ਦੇ ਅਧਿਕਾਰੀਆਂ ਅਤੇ ਜਵਾਨਾਂ ਜਿਨਾਂ ਵੱਲੋਂ ਬਰਫ ਕੱਟ ਕੇ ਰਸਤਾ ਤਿਆਰ ਕੀਤਾ ਗਿਆ ਹੈ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जालंधर में पुलिस और बदमाशों में मुठभेड़:कौशल चौधरी गैंग का शूटरआकाश घायल, CP ने कहा- पुलिस नाकेबंदी में पकड़ा गया आरोपी

Buland kesari/जालंधर में आज पुलिस और बदमाशों के बीच मुठभेड़ हुई। फोलड़ीवाल इलाके में हुई कार्रवाई के दौरान पुलिस ने कौशल चौधरी गैंग के...

You cannot copy content of this page