iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਪੰਜਾਬ ਸਰਕਾਰ ਵਲੋਂ ਮੰਗਲਵਾਰ ਨੂੰ ਛੁਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ ਮੰਗਲਵਾਰ ਨੂੰ ਛੁਟੀ ਦਾ ਐਲਾਨ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ( holiday in jalandhar ) ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ 17 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਾਬਾ ਸੋਢਲ ਦੇ ਮੇਲੇ ਵਿੱਚ ਲੋਕਾਂ ਦੀ ਆਸਥਾ ਅਤੇ ਆਮਦ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਦਿਨ ਸ਼ਹਿਰ ਵਿੱਚ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ (holiday in jalandhar city)  ਰਹਿਣਗੇ।

ਬਾਬਾ ਸੋਢਲ ਦੇ ਮੇਲੇ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਬਾਬਾ ਜੀ ਨੂੰ ਮੱਥਾ ਟੇਕਿਆ। ਤੁਹਾਨੂੰ ਦੱਸ ਦੇਈਏ ਕਿ ਸੋਢਲ ਮੇਲਾ ਲਗਾਤਾਰ 3 ਦਿਨ ਤੱਕ ਮਨਾਇਆ ਜਾਂਦਾ ਹੈ। ਮੇਲੇ ਦੇ ਪਹਿਲੇ ਦਿਨ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ।

ਬਾਬਾ ਜੀ ਦੇ ਦਰਸ਼ਨਾਂ ਲਈ ਲੋਕ ਦੂਰ-ਦੂਰ ਤੋਂ ਆਉਂਦੇ ਹਨ। ਬਾਬਾ ਸੋਢਲ ਮੇਲੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ, ਸਿਟੀ ਕਾਰਪੋਰੇਸ਼ਨ, ਪੁਲੀਸ, ਟਰੈਫਿਕ ਵਿਭਾਗ ਅਤੇ ਸਿਹਤ ਵਿਭਾਗ ਆਦਿ ਚੌਕਸ ਰਹਿਣਗੇ।

also read ;- ਲੜਾਈ ਤੋਂ ਬਾਅਦ ਪਿਤਾ ਨੇ ਆਪਣੀ ਧੀ ਦਾ ਗਲਾ ਵੱਢ ਕੇ ਟਰੱਕ ਅੱਗੇ ਛਾਲ ਮਾਰ ਦਿੱਤੀ। 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दुकान में घुसे चोर:चॉकलेट और घी के डिब्बे चुराए, ग्राहकों की मौजूदगी में वारदात , घटना CCTV में कैद

Buland kesari/जालंधर जिले के भार्गव कैंप स्थित बेली राम स्वीट्स शॉप एंड बेकरी में चोरी की घटना सामने आई है। दुकान से चॉकलेट और...

You cannot copy content of this page