iTree Network Solutions +91-8699235413
iTree Network Solutions +91-8699235413
iTree Network Solutions +91-8699235413
HomeEducationਜੇ ਤੁਸੀਂ ਉਰਦੂ ਪੜ੍ਹਾ ਸਕਦੇ ਹੋ ਤਾਂ ਤੁਹਾਡੇ ਲਈ 8 ਹਜ਼ਾਰ ਰੁਪਏ...

ਜੇ ਤੁਸੀਂ ਉਰਦੂ ਪੜ੍ਹਾ ਸਕਦੇ ਹੋ ਤਾਂ ਤੁਹਾਡੇ ਲਈ 8 ਹਜ਼ਾਰ ਰੁਪਏ ਕਮਾਉਣ ਦਾ ਹੈ ਸੁਨਹਰੀ ਮੌਕਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

*ਉਰਦੂ ਭਾਸ਼ਾ ਦੀ ਸਿਖਲਾਈ ਲਈ ਅਧਿਆਪਕ ਦੀ ਮੰਗ*
ਭਾਸ਼ਾ ਵਿਭਾਗ, ਪੰਜਾਬ ਵਲੋਂ ਜਿੱਥੇ ਨਿੱਤ ਦਿਨ ਸਾਹਿਤਕ ਸਰਗਰਮੀਆਂ ਕੀਤੀਆਂ ਜਾਂਦੀਆਂ ਹਨ, ਉੱਥੇ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਨਾਲ ਉਰਦੂ ਭਾਸ਼ਾ ਦੀ ਸਿਖਲਾਈ ਲਈ ਵੀ ਯਤਨ ਕੀਤੇ ਜਾ ਰਹੇ ਹਨ। ਡਾਇਰੈਕਟਰ, ਭਾਸ਼ਾ ਵਿਭਾਗ ਵਲੋਂ ਇਸ ਸੈਸ਼ਨ ਤੋਂ ਉਰਦੂ ਸਿਖਲਾਈ ਮੁੜ ਸ਼ੁਰੂ ਕਰਨ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਰਜਵੰਤ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ, ਜਲੰਧਰ ਵਿਖੇ 01 ਜੁਲਾਈ 2023 ਤੋਂ ਉਰਦੂ ਸਿਖਲਾਈ ਲਈ ਜਮਾਤ ਸ਼ੁਰੂ ਕੀਤੀ ਜਾ ਰਹੀ ਹੈ।

iTree Network Solutions +91-8699235413

ਇਸ ਵਾਸਤੇ ਉਰਦੂ ਪੜ੍ਹਾਉਣ ਲਈ ਅੰਸ਼ਕਾਲੀ/ਪਾਰਟ-ਟਾਈਮ ਯੋਗ ਅਧਿਆਪਕ ਦੀ ਇਸ ਦਫ਼ਤਰ ਵਿਖੇ ਜ਼ਰੂਰਤ ਹੈ। ਉਰਦੂ ਅਧਿਆਪਕ ਦੀ ਘੱਟੋ-ਘੱਟ ਯੋਗਤਾ ਐੱਮ.ਏ. ਉਰਦੂ ਰੱਖੀ ਗਈ ਹੈ। ਉਰਦੂ ਅਧਿਆਪਕ ਲਈ ਪ੍ਰਾਪਤ ਬੇਨਤੀਆਂ ਦੀ ਸੂਚੀ ਬਣਾ ਕੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਨੂੰ ਭੇਜੀ ਜਾਵੇਗੀ ਤੇ ਅਧਿਆਪਕ ਦੀ ਚੋਣ ਸਬੰਧੀ ਅੰਤਿਮ ਫੈਸਲਾ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਵਲੋਂ ਹੀ ਲਿਆ ਜਾਵੇਗਾ।

iTree Network Solutions +91-8699235413
iTree Network Solutions +91-8699235413

ਉਨ੍ਹਾਂ ਦੱਸਿਆ ਕਿ ਉਰਦੂ ਪੜ੍ਹਾਉਣ ਲਈ ਰੱਖੇ ਗਏ ਉਮੀਦਵਾਰ ਨੂੰ 8000/- (ਅੱਠ ਹਜ਼ਾਰ ਰੁਪਏ) ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ ਅਤੇ ਰੋਜ਼ਾਨਾ ਇੱਕ ਘੰਟੇ ਦੀ ਜਮਾਤ ਹੋਵੇਗੀ। ਇਸ ਪੋਸਟ ਲਈ ਚਾਹਵਾਨ ਉਮੀਦਵਾਰ ਆਪਣੇ ਬਿਨੈ-ਪੱਤਰ 02 ਜੂਨ 2023 ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜਲੰਧਰ (215, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ) ਵਿਖੇ ਦਸਤੀ ਭੇਜ ਸਕਦੇ ਹਨ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ट्रॉली रोकने पर पुलिस और ड्राइवरों में झड़प:मुलाजिम पर पगड़ी उतारने और पैसे मांगने का आरोप, तनाव बढ़ा

Buland kesari/जालंधर जिले में कुंज इलाके में पुलिस और ट्रॉली ड्राइवरों के बीच हुई हिंसक झड़प के बाद स्थिति तनावपूर्ण बनी हुई है। सिख...

You cannot copy content of this page