iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityIncident of sacrilege, ਇਤਰਾਜ਼ਯੋਗ ਹਾਲਤ 'ਚ ਤਸਵੀਰਾਂ ਸਾਹਮਣੇ ਆਈਆਂ

Incident of sacrilege, ਇਤਰਾਜ਼ਯੋਗ ਹਾਲਤ ‘ਚ ਤਸਵੀਰਾਂ ਸਾਹਮਣੇ ਆਈਆਂ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- (Incident of sacrilege) ਅੱਜ ਨਡਾਲਾ ਦੇ ਜੱਜੀ ਮਾਰਗ ’ਤੇ ਛੱਪੜ ਨੇੜੇ ਤਿੰਨ ਗੁਟਕਾ ਸਾਹਿਬ ਅਤੇ ਵੱਖ-ਵੱਖ ਧਰਮਾਂ ਨਾਲ ਸਬੰਧਤ ਧਾਰਮਿਕ ਤਸਵੀਰਾਂ ਇਤਰਾਜ਼ਯੋਗ ਹਾਲਤ ਵਿੱਚ ਪਈਆਂ ਮਿਲੀਆਂ। Incident of sacrilegeਇਸ ਦੌਰਾਨ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਕਮਲਜੀਤ ਬਿੱਲਾ ਖੱਖ ਨੇ ਸਥਾਨਕ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਬਾਸੀ ਨੂੰ ਸੂਚਿਤ ਕੀਤਾ ਤਾਂ ਮੈਨੇਜਰ ਨੇ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚ ਕੇ ਛੱਪੜ ਵਿੱਚੋਂ ਗੁਟਕਾ ਸਾਹਿਬ ਅਤੇ ਧਾਰਮਿਕ ਸਮੱਗਰੀ ਨੂੰ ਬਾਹਰ ਕੱਢਿਆ ਫੋਟੋਆਂ ਕੱਢ ਕੇ ਗੁਰਦੁਆਰਾ ਸਾਹਿਬ ਲਿਜਾਈਆਂ ਗਈਆਂ।

Incident of sacrilege

ਇਸੇ ਦੌਰਾਨ ਸੂਚਨਾ ਮਿਲਦੇ ਹੀ ਡੀਐਸਪੀ ਭੁਲੱਥ ਕਰਨੈਲ ਸਿੰਘ, ਥਾਣਾ ਮੁਖੀ ਸੁਭਾਨਪੁਰ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀ.ਐਸ.ਪੀ ਕਰਨੈਲ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਮੈਨੇਜਰ ਦੀ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

 

iTree Network Solutions +91-8699235413
iTree Network Solutions +91-8699235413

also read ;- BSNL ਨੇ ਪੇਸ਼ ਕੀਤਾ ਨਵਾਂ plan… ਤੁਹਾਨੂੰ ਮਿਲੇਗਾ ਫਾਸਟ ਇੰਟਰਨੈੱਟ ਅਤੇ ਕਾਲਿੰਗ ਸਿਰਫ 7 ਰੁਪਏ ‘ਚ 

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

लुधियाना में युवक की नशे से मौत:एक साल पहले भाई की हादसे में गई थी जान, परिजन बोले- नशे ने पूरा परिवार तबाह किया

Buland kesari/पंजाब सरकार द्वारा नशों के खिलाफ अभियान चलाए जाने के बावजूद युवा नशे की चपेट में आ रहे हैं। लुधियाना के कूमकलां थाना...

You cannot copy content of this page