iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityItaly: ਰੋਮ ’ਚ ਭਾਰਤੀ ਅੰਬੈਸੀ ਦੀ ਨਵੀਂ ਇਮਾਰਤ ਦਾ ਕੀਤਾ ਗਿਆ ਉਦਘਾਟਨ

Italy: ਰੋਮ ’ਚ ਭਾਰਤੀ ਅੰਬੈਸੀ ਦੀ ਨਵੀਂ ਇਮਾਰਤ ਦਾ ਕੀਤਾ ਗਿਆ ਉਦਘਾਟਨ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari – ਪ੍ਰਵਾਸੀ ਭਾਰਤੀ ਆਪਣੀ ਮਾਂ ਭੂਮੀ ਭਾਰਤ ਦੀ ਤਰੱਕੀ ਦਾ ਵੀ ਹਿੱਸਾ ਬਣਕੇ ਆਪਣੇ ਕਲਚਰ ਆਪਣੇ ਦੇਸ਼ ਦੀਆਂ ਜੜ੍ਹੂਾਂ ਨੂੰ ਮਜ਼ਬੂਰ ਕਰਨ ਵਿੱਚ ਬਣਦਾ ਯੋਗਦਾਨ ਪਾਉਣ ਇਸ ਗੱਲ ਦਾ ਪ੍ਰਗਟਾਵਾ ਭਾਰਤ ਦੇ ਵਿਦੇਸ਼ ਮੰਤਰੀ ਡਾ:ਐਸ. ਜੈਸ਼ੰਕਰ ਨੇ ਇਟਲੀ ਦੀ ਰਾਜਧਾਾਨੀ ਰੋਮ ਵਿਖੇ ਭਾਰਤੀ ਅੰਬੈਂਸੀ ਦੇ ਰੋਮ ਦੇ ਨਵੀ ਇਮਾਰਤ ਦਾ ਉਦਘਾਟਨ ਕਰਨ ਮੌਕੇ ਹਾਜ਼ਰੀਨ ਭਾਰਤੀ ਭਾਈਚਾਰੇ ਨਾਲ ਕੀਤਾ।ਉਹਨਾਂ ਕਿਹਾ ਜਨਵਰੀ ਵਿੱਚ ਉੜੀਸਾ (ਭਾਰਤ)ਵਿੱਚ 18ਵਾਂ ਪ੍ਰਵਾਸੀ ਭਾਰਤੀ ਦਿਵਸ ਮਨਾਇਆ ਜਾ ਰਿਹਾ ਹੈ।ਰੋਮ

ਜਿਸ ਵਿੱਚ ਦੁਨੀਆਂ ਭਰ ਦੇ ਭਾਰਤੀ ਪ੍ਰਵਾਸੀਆਂ ਨੂੰ ਸਿ਼ਕਰਤ ਕਰਨ ਲਈ ਖੁੱਲਾ ਸੱਦਾ ਹੈ ।ਇਹ ਦਿਵਸ ਭਾਰਤ ਸਰਕਾਰ ਨਾਲ ਵਿਦੇਸ਼ੀ ਭਾਰਤੀ ਭਾਈਚਾਰੇ ਦੀ ਸਮੂਲੀਅਤ ਨੂੰ ਮਜ਼ਬੂਤ ਕਰਨ ਲਈ ਅਤੇ ਉਹਨਾਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਲਈ ਮਨਾਇਆ ਜਾਂਦਾ ਹੈ।ਵਿਦੇਸ਼ ਮੰਤਰੀ ਡਾ:ਐਸ. ਜੈਸ਼ੰਕਰ ਜਿਹੜੇ ਕਿ ਆਪਣੀ 5ਵੀਂ ਇਟਲੀ ਫੇਰੀ ਤੇ ਹਨ ਵਿਦੇਸ਼ ਵੱਖ-ਵੱਖ ਮੰਤਰੀਆਂ ਦੀ ਇਟਲੀ ਵਿੱਚ  ਹੋ ਰਹੀ ਜੀ-7 ਮੀਟਿੰਗ ਵਿੱਚ ਭਾਗ ਲੈਣ ਲਈ ਪਹੁੰਚੇ ਹਨ।

24 ਨਵੰਬਰ ਤੋਂ 26 ਨਵੰਬਰ ਤੱਕ ਵੱਖ-ਵੱਖ ਮੀਟਿੰਗ ਦੌਰਾਨ ਉਹ ਇਟਲੀ ਸਰਕਾਰ ਤੇ ਭਾਰਤ ਸਰਕਾਰ ਦੇ ਆਪਸੀ ਕਾਰੋਬਾਰੀ ਸੰਬਧਾਂ ਨੂੰ  ਪਹਿਲਾਂ ਤੋਂ ਵੀ ਜਿ਼ਆਦਾ ਗੂੜਾ ਕਰਨ ਲਈ ਵਿਚਾਰ-ਵਟਾਂਦਰੇ ਕਰਨ ਦੇ ਨਾਲ ਰੋਮ ਵਿੱਚ ਮੈਡੀਟੇਰੀਅਨ ਡਾਇਲਾਗ ਦੇ 10ਵੇਂ ਸੰਸਕਰਨ ਵਿੱਚ ਵੀ ਹਿੱਸਾ ਲੈਣਗੇ।

ਇਟਲੀ ਪਹੁੰਚਣ ਮੌਕੇ ਭਾਰਤੀ ਅੰਬੈਂਸੀ ਰੋਮ ਦੇ ਰਾਜਦੂਤ ਮੈਡਮ ਵਾਣੀ ਰਾਓ ਤੇ ਸਮੂਹ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਵਿਦੇਸ਼ ਮੰਤਰੀ ਡਾ:ਐਸ ਜੈ ਸ਼ੰਕਰ ਨੇ ਭਾਰਤੀ ਅੰਬੈਂਸੀ ਰੋਮ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਸਮੁੱਚੇ ਸਟਾਫ਼ ਤੇ ਭਾਰਤੀ ਭਾਈਚਾਰੇ ਨੂੰ ਵਿਸ਼ੇਸ ਵਧਾਈ ਦਿੱਤੀ।

ਇਸ ਉਦਘਾਟਨੀ ਸਮਾਰੋਹ ਮੌਕੇ ਰਿਕਾਰਦੋ ਗੁਆਰਿਲੀਆ ਜਨਰਲ ਸਕੱਤਰ ਵਿਦੇਸ਼ ਮੰਤਰੀ ਇਟਲੀ ਸਰਕਾਰ,ਜਿਉਲੀਓ ਤੇਰਸੀ ਸੰਤ ਆਗਾਤਾ ਸੈਨੇਟਰ,ਪ੍ਰਧਾਨ ਇਟਲੀ ਭਾਰਤ ਪਾਰਲੀਮੈਂਟਰੀ ਫ੍ਰੈਂਡਸਿੱਪ ਗਰੁੱਪ ਤੋਂ ਇਲਾਵਾਂ ਹੋਰ ਵੀ ਵਿਦੇਸ਼ ਮੰਤਰਾਲਾ ਇਟਲੀ ਦੇ ਅਫ਼ਸਰ ਸਾਹਿਬ,ਭਾਰਤੀ ਭਾਈਚਾਰਾ ਤੇ ਇਟਾਲੀਅਨ ਭਾਈਚਾਰੇ ਦੇ ਮਹਿਮਾਨਾਂ ਨੇ ਸਿ਼ਕਰਤ ਕੀਤੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना के सेल्समैन की हादसे में मौत:ब्रेड कंपनी में करता था काम, हरियाणा के यमुनानगर में गार्डर लदे ट्राले से टक्कर, छाती में गंभीर...

Buland kesari/पंजाब के लुधियाना के रहने वाले व्यक्ति की हरियाणा यमुनानगर में सड़क हादसे दौरान मौत हो गई। मरने वाला व्यक्ति चंडीगढ़ रोड स्थित...

You cannot copy content of this page