iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityJalandhar: ਸ਼ਹਿਰ ਦੇ ਇਸ ਇਲਾਕੇ 'ਚ ਵਾਪਰਿਆ ਹਾਦਸਾ, ਸੜਕ ਵਿਚਕਾਰ ਪਲਟੀ ਕਾਰ

Jalandhar: ਸ਼ਹਿਰ ਦੇ ਇਸ ਇਲਾਕੇ ‘ਚ ਵਾਪਰਿਆ ਹਾਦਸਾ, ਸੜਕ ਵਿਚਕਾਰ ਪਲਟੀ ਕਾਰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- Jalandhar: ਸ਼ਹਿਰ ‘ਚ ਦੇਰ ਰਾਤ ਇਕ ਵਾਹਨ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਨਿਊ ਜਵਾਹਰ ਨਗਰ ਮਾਰਕੀਟ ਇਲਾਕੇ ਦੇ ਕੋਲ ਮੁੱਖ ਸੜਕ ‘ਤੇ ਇਕ ਵਾਹਨ ਅਚਾਨਕ ਪਲਟ ਗਿਆ, ਜਿਸ ਕਾਰਨ ਰਿਕਸ਼ਾ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। Jalandhar

Jalandhar news ;- ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਮੌਜੂਦ ਲੋਕਾਂ ਦੇ ਸਾਹ ਰੁਕ ਗਏ। ਫਿਲਹਾਲ ਗੱਡੀ ਦੇ ਪਲਟਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਘਟਨਾ ਨੂੰ ਦੇਖਣ ਲਈ ਲੋਕਾਂ ਦੀ ਭਾਰੀ ਭੀੜ ਵੀ ਇਕੱਠੀ ਹੋ ਗਈ। ਫਿਲਹਾਲ ਪੁਲਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना पुलिस ने पकड़ा तस्कर, नशे की गोलियां बरामद:पहले से दर्ज हैं 5 केस, जमानत पर बाहर आया था, NDPS एक्ट के तहत कार्रवाई

Buland kesari/लुधियाना जिले में रायकोट पुलिस ने नशीली गोलियों के साथ एक आरोपी को गिरफ्तार किया है। आरोपी की पहचान गुरमिंदर सिंह उर्फ बुग्गा,...

You cannot copy content of this page