iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeJalandhar ਦੇ ਇਸ ਇਲਾਕੇ ਦੇ ਗੰਦੇ ਨਾਲੇ 'ਚੋਂ ਮਿਲੀ ਸਿਰ ਕੱਟੀ ਲਾਸ਼,...

Jalandhar ਦੇ ਇਸ ਇਲਾਕੇ ਦੇ ਗੰਦੇ ਨਾਲੇ ‘ਚੋਂ ਮਿਲੀ ਸਿਰ ਕੱਟੀ ਲਾਸ਼, ਫ਼ੈਲੀ ਸਨਸਨੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Jalandhar News: found without head deadbody; ਜਲੰਧਰ ਦੇ ਆਦਮਪੁਰ ਥਾਣੇ ਅਧੀਨ ਪੈਂਦੇ ਪਿੰਡ ਅਲਾਵਲਪੁਰ ਦੇ ਨਜ਼ਦੀਕ ਗੰਦੇ ਨਾਲੇ ਚੋਂ ਇੱਕ ਸਿਰਕਟੀ ਲਾਸ਼ ਬਰਾਮਦ ਹੋਣ ਨਾਲ ਸਾਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।

iTree Network Solutions +91-8699235413

India to abroad

iTree Network Solutions +91-8699235413

 

iTree Network Solutions +91-8699235413

ਹੈਰਾਨੀ ਦੀ ਗੱਲ ਇਹ ਹੈ ਕਿ ਲਾਸ਼ ਦਾ ਸਿਰਫ ਲਾਸ਼ ਨੂੰ ਸਾੜ ਕੇ ਗੰਦੇ ਨਾਲੇ ਵਿੱਚ ਸੁੱਟਿਆ ਗਿਆ ਸੀ। ਪੁਲਿਸ ਨੇ ਮ੍ਰਿਤਕ ਦੀ ਪਛਾਣ ਆਦਮਪੁਰ ਯੂਨੀਵਰਸਿਟੀ ਕੁਲਵਿੰਦਰ ਸਿੰਘ ਆਫ ਰਿੰਕਾ ਵੱਜੋਂ ਕੀਤੀ ਹੈ, ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ।

ਉਸ ਦਾ ਕਤਲ ਕਰਨ ਵਾਲਾ ਵਿਅਕਤੀ ਵੀ ਉਸ ਤੇ ਹੀ ਪਿੰਡ ਦਾ ਰਹਿਣ ਵਾਲਾ ਹੈ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪਰੰਤੂ ਇਸ ਸਾਰੀ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।

iTree Network Solutions +91-8699235413

Decapitated body found in dirty drain of this area of ​​Jalandhar, sensation spread

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page