iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityShri Kartarpur Sahib ਕੋਰੀਡੋਰ ਨੂੰ ਲੈ ਕੇ ਆਈ ਵੱਡੀ ਖਬਰ, ਪਾਕਿਸਤਾਨ ਨੇ...

Shri Kartarpur Sahib ਕੋਰੀਡੋਰ ਨੂੰ ਲੈ ਕੇ ਆਈ ਵੱਡੀ ਖਬਰ, ਪਾਕਿਸਤਾਨ ਨੇ ਚੁੱਕਿਆ ਇਹ ਅਹਿਮ ਕਦਮ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari ;- Kartarpur Sahib Corridor: ਕਰਤਾਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਲਈ ਸਮਝੌਤੇ ਵਿੱਚ ਵਾਧਾ ਕਰ ਦਿੱਤਾ ਗਿਆ ਹੈ। Kartarpurਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਪੁੱਜਣ ਦੀ ਸਹੂਲਤ ਜਾਰੀ ਰੱਖੇਗੀ।

Kartarpur Sahib  ਗੁਰਦੁਆਰਾ ਨੂੰ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਸਿੱਖਾਂ ਲਈ ਇੱਕ ਮਹੱਤਵਪੂਰਨ ਧਾਰਮਿਕ ਸਥਾਨ ਹੈ, ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਇੱਥੇ ਬਿਤਾਏ ਸਨ। ਗੁਰੂ ਨਾਨਕ ਜੀ ਨੇ ਇੱਥੇ 16 ਸਾਲ ਦਾ ਜੀਵਨ ਬਤੀਤ ਕੀਤਾ। ਬਾਅਦ ਵਿਚ ਗੁਰੂ ਨਾਨਕ ਦੇਵ ਜੀ ਨੇ ਇਸ ਸਥਾਨ ‘ਤੇ ਆਪਣਾ ਸਰੀਰ ਤਿਆਗ ਦਿੱਤਾ। ਇਸ ਤੋਂ ਬਾਅਦ ਇੱਥੇ ਗੁਰਦੁਆਰਾ ਦਰਬਾਰ ਸਾਹਿਬ ਬਣਾਇਆ ਗਿਆ।

Kartarpur Sahib Corridor ਇਹ ਸਥਾਨ ਪੰਜਾਬ, ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਆਉਂਦਾ ਹੈ। ਇਹ ਸਥਾਨ ਲਾਹੌਰ ਤੋਂ 120 ਕਿਲੋਮੀਟਰ ਅਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ ਤਿੰਨ ਕਿਲੋਮੀਟਰ ਦੂਰ ਹੈ।

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ  ਨੇ ਸਿੱਖ ਸੰਗਤ ਦੀ ਅਥਾਹ ਸ਼ਰਧਾ ਨੂੰ ਦੇਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭਾਰਤ ਤੋਂ ਆਉਣ-ਜਾਣ ਵਾਲੇ ਸ਼ਰਧਾਲੂਆਂ ਦੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਦੀ ਸਹੂਲਤ ਲਈ ਸਮਝੌਤੇ ਦੀ ਵੈਧਤਾ ਨੂੰ ਪੰਜ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ।
ਬਾਬਾ ਨਾਨਕ ਜੀ ਦੀ ਇਲਾਹੀ ਇੱਛਾ ਨਾਲ, ਮੈਂ 2018 ਵਿੱਚ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਹਾਜ਼ਰ ਹੋਣ ਦਾ ਸੁਭਾਗ ਪ੍ਰਾਪਤ ਕੀਤਾ ਤੇ ਨਵੰਬਰ 2019 ਵਿੱਚ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪ੍ਰਧਾਨ ਮੰਤਰੀ ਮੋਦੀ ਜੀ ਦੁਆਰਾ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ ਪਹਿਲੇ ਜਥੇ ਦਾ ਹਿੱਸਾ ਬਣਨ ਦਾ ਸੁਭਾਗ ਪ੍ਰਾਪਤ ਹੋਇਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

‘SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ’, ਮਜੀਠੀਆ ਨੇ ਘੇਰੀ ਮਾਨ ਸਰਕਾਰ

Buland kesari/ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਤੇ ਮੁੱਖ ਮੰਤਰੀ ਦਫ਼ਤਰ (CMO) ‘ਤੇ ਸਰਕਾਰੀ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ...

You cannot copy content of this page