iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਅੰਧਵਿਸ਼ਵਾਸੀ ਪਿਓ ਨੇ ਘਰ ‘ਚ ਸੁੱਖ-ਸ਼ਾਂਤੀ ਲਈ ਢੌਂਗੀ ਬਾਬਾ ਦੇ ਕਹਿਣ ‘ਤੇ...

ਅੰਧਵਿਸ਼ਵਾਸੀ ਪਿਓ ਨੇ ਘਰ ‘ਚ ਸੁੱਖ-ਸ਼ਾਂਤੀ ਲਈ ਢੌਂਗੀ ਬਾਬਾ ਦੇ ਕਹਿਣ ‘ਤੇ ਦਿੱਤੀ 5 ਸਾਲਾ ਧੀ ਦੀ ਬਲੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਖੰਨਾ ਵਿਚ ਇਕ ਵਿਅਕਤੀ ਨੇ ਅੰਧਵਿਸ਼ਵਾਸ ਵਿਚ ਆਪਣੀ ਹੀ 5 ਸਾਲਾ ਧੀ ਦਾ ਕਤਲ ਕਰ ਦਿੱਤਾ। ਧੀ ਦੀ ਹੱਤਿਆ ਕਰਨ ਦੇ ਬਾਅਦ ਮੁਲਜ਼ਮ ਆਪਣੀ ਪਤਨੀ ਨਾਲ ਫਰਾਰ ਹੋ ਗਿਆ। ਇਸ ਦੀ ਸੂਚਨਾ ਪੁਲਿਸ ਨੂੰ ਮਿਲੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।

iTree Network Solutions +91-8699235413

ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਗੌਸਲਾ ਵਜੋਂ ਹੋਈ ਹੈ। ਉਸ ਨੇ ਪਿੰਡ ਕੋਲ ਨਾਰੀਅਲ ਤੋੜਨ ਦੇ ਬਹਾਨੇ ਧੀ ਦੀ ਨਹਿਰ ਵਿਚ ਧੱਕਾ ਦੇ ਕੇ ਮਾਰ ਦਿੱਤਾ। ਮੁਲਜ਼ਮ ਖਿਲਾਫ ਪੁਲਿਸ ਨੂੰ ਉਸ ਦੇ ਭਰਾ ਗੁਰਚਰਨ ਸਿੰਘ ਨੇ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਕਿ ਸਵੇਰੇ ਲਗਭਗ 8 ਵਜੇ ਗੁਰਪ੍ਰੀਤ ਸਿੰਘ ਪਤਨੀ ਤੇ 8 ਸਾਲਾ ਬੇਟੇ ਤੇ 5 ਸਾਲਾ ਧੀ ਨੂੰ ਮੋਟਰਸਾਈਕਲ ‘ਤੇ ਲੈ ਗਿਆ ਸੀ ਤੇ ਲਗਭਗ 3 ਘੰਟੇ ਬਾਅਦ ਜਦੋਂ ਵਾਪਸ ਆਇਆ ਤਾਂ ਉਸ ਦੇ ਨਾਲ ਧੀ ਨਹੀਂ ਸੀ।

iTree Network Solutions +91-8699235413

ਗੁਰਚਰਨ ਸਿੰਘ ਨੇ ਮੁਲਜ਼ਮ ਭਰਾ ਗੁਰਪ੍ਰੀਤ ਸਿੰਘ ਤੋਂ ਉਸ ਦੀ ਧੀ ਬਾਰੇ ਪੁੱਛਿਆ ਤਾਂ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਜਾਂਚ ਕਰਨ ‘ਤੇ ਗੁਰਚਰਨ ਸਿੰਘ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਨੇ ਧੀ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਸਣੇ ਇਕ ਅਣਪਛਾਤੇ ਮੁਲਜ਼ਮ ਖਿਲਾਫ ਹੱਤਿਆ ਦਾ ਕੇਸ ਦਰਜ ਕੀਤਾ ਹੈ।

iTree Network Solutions +91-8699235413

 

iTree Network Solutions +91-8699235413

ਪੁਲਿਸ ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਲੰਬੇ ਸਮੇਂ ਤੋਂ ਉਸ ਨੂੰ ਦਰਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਦੇ ਚੱਲਦੇ ਢੌਂਗੀ ਬਾਬਿਆਂ ਨਾਲ ਸੰਪਰਕ ਵਿਚ ਰਹਿੰਦਾ ਸੀ। ਮੁਲਜ਼ਮ ਗੁਰਪ੍ਰੀਤ ਸਿੰਘ ਨੇ ਆਪਣੇ ਭਰਾ ਨੂੰ ਦੱਸਿਆ ਸੀ ਕਿ ਉਸ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਸ ਨੂੰ ਧੀ ਦੀ ਬਲੀ ਦੇਣੀ ਹੋਵੇਗੀ। ਇਸ ਦੇ ਬਾਅਦ ਹੀ ਉਸ ਦੇ ਘਰ ਵਿਚ ਸੁੱਖ-ਸ਼ਾਂਤੀ ਆਏਗੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਲੱਗ ਗਈ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दांत इम्प्लांट को ‘कॉस्मेटिक’ बताकर क्लेम खारिज करना गलत — उपभोक्ता आयोग का बड़ा फैसला

जालंधर/ उपभोक्ता अधिकारों से जुड़े एक अहम फैसले में जिला उपभोक्ता विवाद प्रतितोष आयोग ने बीमा कंपनी द्वारा दांतों के इम्प्लांट के मेडिकल क्लेम...

You cannot copy content of this page