HomePunjabਟੋਲ ਪਲਾਜ਼ਾ ਮੁਲਾਜ਼ਮਾਂ ਨੂੰ ਮਿਲਿਆ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਸਾਥ ✓ਟੋਲ...

ਟੋਲ ਪਲਾਜ਼ਾ ਮੁਲਾਜ਼ਮਾਂ ਨੂੰ ਮਿਲਿਆ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਸਾਥ ✓ਟੋਲ ਪਲਾਜ਼ਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਦਵਾਵਾਂਗੇ: ਬਾਈ ਨਛੱਤਰ ਸਿੰਘ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

Kisan union toll plaza News: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪੰਜਾਬ ਦੇ ਟੋਲ ਪਲਾਜ਼ਿਆਂ ਦੇ ਮੁਲਾਜ਼ਮ ਆਗੂਆਂ ਦੀ ਹੰਗਾਮੀ ਮੀਟਿੰਗ ਹੋਈ।

ਮੀਟਿੰਗ ਦੌਰਾਨ ਬਾਈ ਨਛੱਤਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਹਮੇਸ਼ਾ ਟੋਲ ਪਲਾਜ਼ਾ ਮੁਲਾਜ਼ਮਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਲੋੜ ਹੈ ਕਿ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਦੇ ਨੌਜਵਾਨ ਫੇਸਬੁਕੀ ‘ਤੇ ਇੰਸਟਾ ਦੇ ਨਚਾਰ ਬਣਨ ਨਾਲੋਂ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਦੇ ਹੋਏ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਲੈਕੇ ਜਾਣ।

ਇਸ ਮੌਕੇ ਟੋਲ ਪਲਾਜ਼ਾ ਮੁਲਾਜ਼ਮਾਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਟੋਲ ਪਲਾਜ਼ਾ ਮੁਲਾਜ਼ਮਾਂ ਵੱਲੋ ਕਿਸਾਨਾਂ ਮਜ਼ਦੂਰਾਂ ਦੇ ਨਾਲ਼ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਜਾਵੇਗਾ।

ਭੁਪਿੰਦਰ ਭਿੰਦਾ, ਇੰਦਰਪਾਲ ਸਿੰਘ ਸ਼ੈਰੀ ਬਹਿਲ, ਅਜੀਤ ਸਿੰਘ ਬੁਲੰਦ,ਮਨਦੀਪ ਸਿੰਘ ਬੱਲੂ, ਦਿਲਬਾਗ ਸਿੰਘ, ਸੰਨੀ ਬਾਬਾ ਵਾਈਸ ਪ੍ਰਧਾਨ, ਕਾਲੀ ਰੰਧਾਵਾ, ਮੰਗਾ ਰੰਧਾਵਾ, ਮੱਲ੍ਹੀ, ਬੱਲੀ ਲਾਡੋਵਾਲ, ਕੁਲਦੀਪ ਸਿੰਘ ਬਿਜਲੀ ਨੰਗਲ, ਰਾਜਵੰਤ ਸਿੰਘ ਤਰਨਤਾਰਨ, ਸੁਖਬੀਰ ਸਿੰਘ ਲਾਲੀ,ਹਰਭਜਨ ਸਿੰਘ ਮੰਡੇਰ, ਗੱਗੀ ਭੱਟੀ, ਮੰਗੀ ਬਿਜਲੀ ਨੰਗਲ, ਲਵ ਕੋਕਲਪੁਰ, ਜੱਸ ਗਡਾਨਾ, ਹਰਜੀਤ ਸਿੰਘ ਕਪੂਰਥਲਾ, ਅਮਨਦੀਪ ਸਿੰਘ ਬਰਸਾਲ ਵੀ ਹਾਜ਼ਰ ਸਨ।

Kisan union news: Toll plaza employees got the support of Bharatiya Kisan Union Krantikari. Will give toll plaza employees their rights: Bai Nachhatar Singh.

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page