iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeLawrence Bishnoi ਅਤੇ Goldy Brar 'ਤਕੱਸਿਆ Police ਨੇ ਸ਼ਿਕੰਜਾ , 15 ਥਾਵਾਂ...

Lawrence Bishnoi ਅਤੇ Goldy Brar ‘ਤਕੱਸਿਆ Police ਨੇ ਸ਼ਿਕੰਜਾ , 15 ਥਾਵਾਂ ‘ਤੇ Raid, ਕਈ ਜਗ੍ਹਾ ਹੋਈ ਹੱਥੋਪਾਈ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਬੁਲੰਦ ਕੇਸਰੀ ਨਿਊਜ਼: Jalandhar News: ਪੰਜਾਬ ਤੋਂ ਵੱਡੀ ਖ਼ਬਰ ਹੈ, ਜਲੰਧਰ ‘ਚ ਪੁਲਿਸ ਨੇ ਇੱਕੋ ਸਮੇਂ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਕੀਤੀ ਗਈ ਹੈ।

iTree Network Solutions +91-8699235413

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਗੋਲਡੀ ਬਰਾੜ ਸਮੇਤ ਵਿਦੇਸ਼ ਬੈਠੇ 11 ਮੋਸਟ ਵਾਂਟੇਡ ਗੈਂਗਸਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਇਸ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਪੁਲਸ ਹਰਕਤ ‘ਚ ਆ ਗਈ ਹੈ ਅਤੇ ਗੋਲਡੀ ਬਰਾੜ ਦੇ ਕਰੀਬੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ।

iTree Network Solutions +91-8699235413

ਪੁਲਿਸ ਨੇ ਜਲੰਧਰ ਸ਼ਹਿਰ ‘ਚ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਘਰਾਂ ਵਿੱਚ ਵੜਕੇ ਹਰ ਨੁੱਕਰੇ ਦੀ ਤਲਾਸ਼ੀ ਲਈ ਗਈ ਹੈ। ਇੱਥੋਂ ਤੱਕ ਕਿ ਘਰ ਦੀਆਂ ਅਲਮਾਰੀਆਂ ਵਿੱਚੋਂ ਬਿਸਤਰਿਆਂ ਤੱਕ ਦੀ ਛਾਣਬੀਨ ਕੀਤੀ ਗਈ ਹੈ। ਕਈ ਥਾਵਾਂ ‘ਤੇ ਲੋਕਾਂ ਨੇ ਪੁਲਿਸ ਦੀ ਇਸ ਕਾਰਵਾਈ ‘ਤੇ ਇਤਰਾਜ਼ ਜਤਾਇਆ ਅਤੇ ਪੁਲਿਸ ਨਾਲ ਝਗੜਾ ਵੀ ਕੀਤਾ ਗਿਆ।

iTree Network Solutions +91-8699235413

ਛਾਪੇਮਾਰੀ ਕਰ ਰਹੇ ਪੁਲਿਸ ਮੁਲਾਜ਼ਮਾਂ ਦਾ ਇੱਕ ਹੀ ਜਵਾਬ ਸੀ ਕਿ ਇਹ ਛਾਪੇਮਾਰੀ DGP ਦੇ ਹੁਕਮਾਂ ‘ਤੇ ਕੀਤੀ ਜਾ ਰਹੀ ਹੈ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ ਡੀਜੀਪੀ ਦੇ ਹੁਕਮਾਂ ’ਤੇ ਸਰਚ ਅਭਿਆਨ ਚਲਾਇਆ ਗਿਆ ਸੀ। ਇਹ ਕਾਰਵਾਈ ਦੁਪਹਿਰ 2 ਵਜੇ ਤੱਕ ਜਾਰੀ ਰਹੀ। ਹੁਕਮਾਂ ਅਨੁਸਾਰ ਕਾਰਵਾਈ ਦੌਰਾਨ ਜਿਹੜੇ ਵੀ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਜਾਵੇਗਾ।

iTree Network Solutions +91-8699235413

ਉਨ੍ਹਾਂ ਦੇ ਸਾਰੇ ਵੇਰਵੇ ਸ਼ਾਮ ਨੂੰ ਪੁਲੀਸ ਹੈੱਡਕੁਆਰਟਰ ਨੂੰ ਭੇਜੇ ਜਾਣਗੇ।ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇਮਾਰੀ ਉਨ੍ਹਾਂ ਲੋਕਾਂ ‘ਤੇ ਕੀਤੀ ਗਈ ਹੈ, ਜਿਨ੍ਹਾਂ ਨਾਲ ਗੋਲਡੀ ਬਰਾੜ ਅਤੇ ਲਾਰੈਂਸ ਦੇ ਸਬੰਧਾਂ ਦਾ ਪਤਾ ਲੱਗਾ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page