iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeਮਾਨਸਾ ‘ਚ ਵੱਡੀ ਵਾਰਦਾਤ

ਮਾਨਸਾ ‘ਚ ਵੱਡੀ ਵਾਰਦਾਤ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਮਾਨਸਾ ਵਿਚ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਹੈ। ਗੋਲੀ ਲੱਗਣ ਨਾਲ 6 ਸਾਲਾ ਬੱਚੇ ਦੀ ਮੌਤ ਹੋ ਗਈ।ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਪਿਤਾ ਤੇ ਭੈਣ ਦਾ ਹੱਥ ਫੜ੍ਹ ਕੇ ਚੱਲ ਰਹੇ 6 ਸਾਲ ਦੇ ਬੱਚੇ ਨੂੰ ਦੋ ਬੁਲੇਟ ਸਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਇਹ ਗੋਲੀਆਂ ਪਿਤਾ ਲਈ ਸੀ ਪਰ ਨਿਸ਼ਾਨਾ 6 ਸਾਲ ਦਾ ਛੋਟਾ ਬੱਚਾ ਬਣ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਬੱਚੇ ਦੀ ਮੌਤ ਹੋ ਚੁੱਕੀ ਸੀ।

iTree Network Solutions +91-8699235413

ਘਟਨਾ ਮਾਨਸਾ ਦੇ ਪਿੰਡ ਕੋਟਲੀ ਕਲਾਂ ਦੀ ਹੈ। ਪਿਤਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ 6 ਸਾਲ ਦੇ ਬੇਟੇ ਉਦੇਵੀਰ ਤੇ ਬੇਟੀ ਨਾਲ ਪਿੰਡ ਦੀ ਸੜਕ ‘ਤੇ ਜਾ ਰਹੇ ਸਨ। ਉਦੋਂ ਹੀ ਬੁਲੇਟ ਮੋਟਰਸਾਈਕਲ ‘ਤੇ ਦੋ ਨੌਜਵਾਨ ਆਏ। ਬਾਈਕ ‘ਤੇ ਸਵਾਰ ਇਕ ਨੌਜਵਾਨ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਹ ਤਾਂ ਬਚ ਗਏ ਪਰ ਗੋਲੀਆਂ ਉਨ੍ਹਾਂ ਦੇ 6 ਸਾਲ ਦੇ ਪੁੱਤਰ ਨੂੰ ਲੱਗੀ। ਘਟਨਾ ਵਾਲੀ ਥਾਂ ‘ਤੇ ਹੀ ਉਸ ਦੀ ਮੌਤ ਹੋ ਗਈ।

iTree Network Solutions +91-8699235413

ਘਟਨਾ ਦੇ ਬਾਅਦ ਪਿਤਾ ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਪਹੁੰਚਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਅੱਜ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ।

iTree Network Solutions +91-8699235413
iTree Network Solutions +91-8699235413

ਵਾਰਦਾਤ ਦੇ ਬਾਅਦ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ। ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ। ਪਰਿਵਾਰ ਨੂੰ ਕੁਝ ‘ਤੇ ਸ਼ੱਕ ਹੈ ਜਿਸ ਦੇ ਆਧਾਰ ‘ਤੇ ਪੁਲਿਸ ਨੇ ਮਾਨਸਾ ਤੇ ਆਸਪਾਸ ਦੇ ਇਲਾਕਿਆਂ ਵਿਚ ਛਾਪੇਮਾਰੀ ਸ਼ੁਰੂ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਕੇਸ ਨੂੰ ਸੁਲਝਾ ਲਿਆ ਜਾਵੇਗਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

पंजाब में नवरात्र पर शराब का लंगर:कोटकपूरा के धार्मिक डेरे पर चले पैग, बेंच पर रखीं देसी-अंग्रेजी को बोतलें, श्रद्धालु बोले-ऐसी मान्यता है

Buland kesari/पंजाब के कोटकपूरा में चैत्र नवरात्र पर शराब का लंगर चला। गांव मरहाना में बाबा काला महर के यादगार मेले में ये नजारा...

You cannot copy content of this page