iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjab🟪 ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ...

🟪 ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਕੌਮ ਦੇ ਨਾਮ ਸੰਦੇਸ਼ 🛑 ਪੜ੍ਹੋ ਜਥੇਦਾਰ ਨੇ ਸਿੱਖਾਂ ਨੂੰ ਕੀ ਸੰਦੇਸ਼ ਦਿੱਤਾ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਸ਼੍ਰੀ ਅੰਮ੍ਰਿਤਸਰ ਸਾਹਿਬ, (ਬੁਲੰਦ ਕੇਸਰੀ):  ਦਰਬਾਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਅੱਜ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਕੌਮ ਨੂੰ ਸੰਦੇਸ਼ ਦਿੰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਰੇ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਇਕੱਠੇ ਹੋਣ ਦੀ ਲੋੜ ਹੈ। ਜੇ ਅਸੀਂ ਇਕੱਠੇ ਹੋਵਾਂਗੇ ਤਾਂ ਸਰਕਾਰ ਨੂੰ ਇੱਥੇ ਲਿਆ ਕੇ ਝੁਕਾ ਸਕਦੇ ਹਾਂ। 1984 ਦੀ ਤ੍ਰਾਸਦੀ ਸਾਨੂੰ ਹੋਰ ਮਜ਼ਬੂਤ ​​ਕਰਦੀ ਹੈ। ਜਿੰਨਾ ਜ਼ਿਆਦਾ ਸਾਨੂੰ 1984 ਦੀ ਯਾਦ ਦਿਵਾਈ ਜਾਂਦੀ ਹੈ, ਅਸੀਂ ਓਨੇ ਹੀ ਮਜ਼ਬੂਤ ​​ਹੁੰਦੇ ਹਾਂ।

iTree Network Solutions +91-8699235413
iTree Network Solutions +91-8699235413
iTree Network Solutions +91-8699235413

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 84 ਦੇ ਜ਼ਖਮ ਭੁਲਾਏ ਨਹੀਂ ਜਾ ਸਕਦੇ। ਜਥੇਦਾਰ ਨੇ ਕਿਹਾ ਕਿ ਹੁਣ ਲੋੜ ਹੈ ਕਾਫਲੇ ਬੰਨ੍ਹਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਪੰਜਾਬ ਦੀ ਜਵਾਨੀ ਨਸ਼ਾ ਤੇ ਹੋਰ ਬੁਰਾਈਆਂ ਖਤਮ ਕਰ ਰਹੀਆਂ ਹਨ। ਜਿਸ ਕਾਰਨ ਪਿੰਡਾਂ ਵਿੱਚ ਜਾ ਕੇ ਨਸ਼ਾ ਤੇ ਹੋਰ ਬੁਰਾਈਆਂ ਤੋਂ ਨੌਜਾਵਾਨਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਦੌਰਾਨ ਸਾਕਾ ਨੀਲਾ ਤਾਰਾ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ ਬਣੀ ‘ਅੱਗ ਦਾ ਗੋਲਾ’, ਮਚੀ ਅਫਰਾ-ਤਫਰੀ

ਪੰਜਾਬ ਦੇ ਖੰਨਾ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ...

ਸੋਸ਼ਲ ਮੀਡੀਆ ਦੀ ਦੋਸਤੀ ਪਈ ਮਹਿੰਗੀ: 3 ਮਹੀਨਿਆਂ ਦੀ ਗਰਭਵਤੀ ਨਾਲ ਬਲਾਤਕਾਰ

ਲੁਧਿਆਣਾ ਦੇ ਪੁਲਿਸ ਥਾਣਾ ਡਿਵੀਜ਼ਨ ਨੰਬਰ 3 ਦੇ ਅਧਿਕਾਰ...

LEAVE A REPLY

Please enter your comment!
Please enter your name here

Related News

ਬ੍ਰਿਟੇਨ ਦੀ ਸਿਆਸਤ ‘ਚ ਵੱਡਾ ਧਮਾਕਾ: ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੇ ਦਿੱਤਾ ਅਸਤੀਫ਼ਾ; 10 ਸਾਲਾਂ ‘ਚ ਅਹੁਦਾ ਛੱਡਣ ਵਾਲੇ ਛੇਵੇਂ ਬ੍ਰਿਟਿਸ਼ PM ਬਣੇ

ਅੰਤਰਰਾਸ਼ਟਰੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬ੍ਰਿਟੇਨ (UK) ਦੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ (UK PM Keir...

You cannot copy content of this page