iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityMoney laundering ਦੇ ਮਾਮਲੇ ਵਿੱਚ ਇਸ ਸਾਬਕਾ ਕ੍ਰਿਕਟਰ ਕਪਤਾਨ ਨੂੰ ਈਡੀ ਨੇ...

Money laundering ਦੇ ਮਾਮਲੇ ਵਿੱਚ ਇਸ ਸਾਬਕਾ ਕ੍ਰਿਕਟਰ ਕਪਤਾਨ ਨੂੰ ਈਡੀ ਨੇ ਭੇਜਿਆ ਨੋਟਿਸ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari ;- (Money laundering case) ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਨੂੰ ਹੈਦਰਾਬਾਦ ਕ੍ਰਿਕਟ ਸੰਘ (ਐਚਸੀਏ) ਨਾਲ ਸਬੰਧਤ Money laundering case ਵਿੱਚ ਸੰਮਨ ਜਾਰੀ ਕੀਤਾ।Money 

ਅਜ਼ਹਰੂਦੀਨ ਇਸ ਤੋਂ ਪਹਿਲਾਂ ਐਚਸੀਏ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ‘ਤੇ ਆਪਣੇ ਕਾਰਜਕਾਲ ਦੌਰਾਨ ਫੰਡਾਂ ਦੀ ਗਬਨ ਕਰਨ ਦਾ ਇਜ਼ਲਾਮ ਹੈ। ਕਾਂਗਰਸੀ ਆਗੂ ਨੂੰ ਜਾਰੀ ਕੀਤਾ ਗਿਆ ਇਹ ਪਹਿਲਾ ਸੰਮਨ ਹੈ, ਜਿਸ ਤਹਿਤ ਉਸ ਨੂੰ ਅੱਜ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣਾ ਹੈ।

ਦਰਅਸਲ, ਅਜ਼ਹਰੂਦੀਨ ‘ਤੇ 20 ਕਰੋੜ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਦਾ ਇਲਜ਼ਾਮ ਹੈ। ਮਾਮਲਾ ਹੈਦਰਾਬਾਦ ਦਾ ਹੀ ਦੱਸਿਆ ਜਾ ਰਿਹਾ ਹੈ। ਅਜ਼ਹਰੂਦੀਨ ‘ਤੇ ਹੈਦਰਾਬਾਦ ਕ੍ਰਿਕਟ ਸੰਘ ‘ਚ ਮਨੀ ਲਾਂਡਰਿੰਗ ਦਾ ਇਲਜ਼ਾਮ ਹੈ। ਇਸ ਸਬੰਧ ਵਿੱਚ ਈਡੀ ਵੱਲੋਂ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਇਹ ਮਾਮਲਾ ਹੈਦਰਾਬਾਦ ਦੇ ਉੱਪਲ ਵਿੱਚ ਰਾਜੀਵ ਗਾਂਧੀ ਕ੍ਰਿਕਟ ਸਟੇਡੀਅਮ ਲਈ ਡੀਜ਼ਲ ਜਨਰੇਟਰਾਂ, ਅੱਗ ਬੁਝਾਊ ਪ੍ਰਣਾਲੀਆਂ ਅਤੇ ਛੱਤਰੀਆਂ ਦੀ ਖਰੀਦ ਲਈ ਅਲਾਟ ਕੀਤੇ ਗਏ 20 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ ‘ਤੇ ਲੱਗਿਆ ਜ਼ੁਰਮਾਨਾ

ਪੰਜਾਬ ਸਰਕਾਰ ਨੇ ਸਿਹਤ ਸੰਭਾਲ ਖੇਤਰ ਵਿੱਚ ਪਾਰਦਰਸ਼ਤਾ ਅਤੇ...

LEAVE A REPLY

Please enter your comment!
Please enter your name here

Related News

ਆਬਕਾਰੀ ਟੀਮ ‘ਤੇ ਫਾਇਰਿੰਗ: ਗੈਰ-ਕਾਨੂੰਨੀ ਸ਼ਰਾਬ ਖ਼ਿਲਾਫ਼ ਛਾਪੇਮਾਰੀ ਦੌਰਾਨ ਹਮਲਾ, ਇਲਾਕੇ ‘ਚ ਦਹਿਸ਼ਤ

ਜਾਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਅੱਜ ਉਸ ਸਮੇਂ ਭਾਰੀ ਦਹਿਸ਼ਤ ਫੈਲ ਗਈ, ਜਦੋਂ ਗੈਰ-ਕਾਨੂੰਨੀ ਸ਼ਰਾਬ ਕਾਰੋਬਾਰ ਖ਼ਿਲਾਫ਼ ਕਾਰਵਾਈ ਕਰਨ ਪਹੁੰਚੀ ਆਬਕਾਰੀ ਵਿਭਾਗ (Excise...

You cannot copy content of this page