iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsNagar kirtan: ਗੁਰੂ ਗੋਬਿੰਦ ਸਿੰਘ ਨਗਰ ਨਿਵਾਸੀਆਂ ਨੇ ਕੀਤਾ ਨਗਰ ਕੀਰਤਨ ਦਾ...

Nagar kirtan: ਗੁਰੂ ਗੋਬਿੰਦ ਸਿੰਘ ਨਗਰ ਨਿਵਾਸੀਆਂ ਨੇ ਕੀਤਾ ਨਗਰ ਕੀਰਤਨ ਦਾ ਨਿੱਘਾ ਸਵਾਗਤ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/Guru Gobind Singh Nagar Kirtan:  ਜਲੰਧਰ 24 ਅਗੱਸਤ ( )ਧੰਨ ਧੰਨ ਸਤਿਗੁਰੂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਗੁਰੂਦੁਆਰਾ ਨੌਵੀ ਪਾਤਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਤੋ ਸਜਾਏ ਗਏ ਨਗਰ ਕੀਰਤਨ ਦਾ ਗੁਰੂ ਗੋਬਿੰਦ ਸਿੰਘ ਨਗਰ ਵਿੱਖੇ ਪੁਜਣ ਤੇ ਸਮੂਹ ਇਲਾਕਾ ਨਿਵਾਸੀਆਂ ਵਲੋ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੀ ਲੰਗਰਾਂ ਨਾਲ ਸੇਵਾ ਕੀਤੀ ਗਈ ।

iTree Network Solutions +91-8699235413
iTree Network Solutions +91-8699235413

ਸਵੇਰੇ ਲਗਭੱਗ 6 ਵਜੇ ਜਦੋ ਇਹ ਨਗਰ ਕੀਰਤਨ ਕਲੌਨੀ ਵਿਖੇ ਪੁਜਾ ਤਾਂ ਗੁਰੂ ਗੋਬਿੰਦ ਸਿੰਘ ਨਗਰ ਵੈਲਫੇਅਰ ਸੁਸਾਇਟੀ ਵਲੋ ਸਜਾਏ ਗਏ ਸਟਾਲ ਤੋ ਫੁੱਲਾਂ ਦੀ ਵਰਖਾ ਅਤੇ ਗੁਰੂ ਕੇ ਪੰਜ ਪਿਆਰਿਆਂ ਨੂੰ ਸਿਰੋਪੇ ਪਾ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਇਕਤੱਰ ਹੋਏ ਵਸਨੀਕਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀ ਪੂੜੀ ਛੋਲੇ ਦੇ ਲੰਗਰ, ਠੰਡੇ ਮਿੱਠੇ ਦੁੱਧ ਸੋਡੇ ਦੀ ਛਬੀਲ ਅਤੇ ਦੇ ਲੰਗਰਾਂ ਨਾਲ ਸੇਵਾ ਕੀਤੀ। ਇਸ ਮੌਕੇ ਹੋਰਨਾਂ ਤੋ ਇਲਾਵਾ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਆਹਲੂਵਾਲੀਆ,ਇਲਾਕਾ ਕੋਂਸਲਰ ਹਰਸ਼ਰਨ ਕੌਰ ਹੈਪੀ, ਖੇਡ ਪ੍ਰਮੋਟਰ
ਸੁਰਿੰਦਰ ਸਿੰਘ ਭਾਪਾ , ਸੁਸਾਇਟੀ ਦੇ ਜਨਰੱਲ ਸਕੱਤਰ ਐਡਵੋਕੇਟ ਗੁਰਵਿੰਦਰ ਸਿੰਘ ਪਰੂਥੀ, ਰਛਪਾਲ ਸਿੰਘ ਸੱਚਦੇਵਾ,ਗੁਰਕਿਰਪਾਲ ਸਿੰਘ, ਅਮਰਦੀਪ ਸਿੰਘ ਆਹਲੂਵਾਲੀਆ, ਸੁਰਿੰਦਰ ਪਾਲ ਸਿੰਘ ਸਿੰਘ ਗੁਲਾਟੀ,ਬਿੰਦਰਜੀਤ ਸਿੰਘ ਧਮੀਜਾ, ਲੱਕੀ ਵਧਾਵਨ, ਪੁਨੀਤ ਕਪੂਰ, ਪਰਮਜੀਤ ਸਿੰਘ ਪਾਹਵਾ,ਬਾਵਾ ਭੱਲਾ, ਗੋਲਡੀ ਸਿਡਾਣਾ‌ , ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਠੁੱਕਰਾਲ , ਡਾ: ਕੇ ਐਸ ਖੇੜਾ, ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ। ਨਗਰ ਕੀਰਤਨ ਦੇ ਨਾਲ ਚੱਲ ਰਹੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਜਗਜੀਤ ਸਿੰਘ ਗਾਬਾ, ਕਵਲਜੀਤ ਸਿੰਘ ਟੋਨੀ ਅਤੇ ਹੋਰ ਅਹੁੱਦੇਦਾਰਾਂ ਨੇ ਗੁੁਰੂ ਗੋਬਿੰਦ ਸਿੰਘ ਨਗਰ ਵੈਲਫੇਅਰ ਸੁਸਾਇਟੀ ਦੀ ਕਾਰਜਕਾਰਣੀ ਅਤੇ ਸਮੂਹ ਵਸਨੀਕਾਂ ਦਾ ਧੰਨਵਾਦ ਕੀਤਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਲੌਨੀ ਸੁਸਾਇਟੀ ਦੇ ਔਹਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

ਤਿੰਨ ਦਿਨ ਬਾਅਦ ਵੀ ਇਨਸਾਫ਼ ਨਹੀਂ, ਪਰਿਵਾਰ ਨੇ ਪੋਸਟਮਾਰਟਮ ਤੋਂ ਕੀਤਾ ਇਨਕਾਰ

Buland kesari/Abohar road accident: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਤੋਂ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ...

You cannot copy content of this page