iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਪੰਜਾਬ ਪੁਲਿਸ ਦੀ ਵਰਦੀ ਪਾ ਕੇ ਰੀਲਾਂ ਪਾਉਣ ਵਾਲਿਆਂ ਦੀ ਖੈਰ ਨਹੀਂ...

ਪੰਜਾਬ ਪੁਲਿਸ ਦੀ ਵਰਦੀ ਪਾ ਕੇ ਰੀਲਾਂ ਪਾਉਣ ਵਾਲਿਆਂ ਦੀ ਖੈਰ ਨਹੀਂ !!

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Punjab Police Reel Rules : ਪੰਜਾਬ ਪੁਲਿਸ ਵੱਲੋਂ ਮੁਲਾਜ਼ਮਾਂ ਦੇ ਰੀਲ ਬਣਾਉਣ ਨੂੰ ਲੈ ਕੇ ਨਿਯਮਾਂ ‘ਚ ਸਖਤੀ ਕੀਤੀ ਗਈ ਹੈ। ਡੀਜੀਪੀ ਦਫ਼ਤਰ ਤੋਂ ਜਾਰੀ ਹੁਕਮਾਂ ਤਹਿਤ ਹੁਣ ਮੁਲਾਜ਼ਮ ਪੁਲਿਸ ਵਰਦੀ ਵਿੱਚ ਰੀਲ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਨਹੀਂ ਕਰ ਸਕਣਗੇ।

iTree Network Solutions +91-8699235413

ਪੰਜਾਬ ਪੁਲਿਸ ਨੇਇਸ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਹਨ, ਕਿਉਂਕਿ ਹਾਲ ਹੀ ਵਿੱਚ, ਕੁਝ ਪੁਲਿਸ ਕਰਮਚਾਰੀਆਂ ਨੂੰ ਵਰਦੀ ਵਿੱਚ ਨੱਚਦੇ, ਭੰਗੜਾ ਪਾਉਂਦੇ ਅਤੇ ਮਨੋਰੰਜਕ ਵੀਡੀਓ ਬਣਾਉਂਦੇ ਦੇਖਿਆ ਗਿਆ ਸੀ, ਜਿਸ ਨਾਲ ਵਿਭਾਗ ਦਾ ਅਕਸ ਖਰਾਬ ਹੋਇਆ ਹੈ।

iTree Network Solutions +91-8699235413

ਡੀਜੀਪੀ ਦਫ਼ਤਰ ਨੇ ਸਾਰੇ ਰੇਂਜ ਆਈਜੀ, ਡੀਆਈਜੀ, ਪੁਲਿਸ ਕਮਿਸ਼ਨਰ ਅਤੇ ਜ਼ਿਲ੍ਹਾ ਐਸਐਸਪੀ ਨੂੰ ਨਿਗਰਾਨੀ ਵਧਾਉਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

iTree Network Solutions +91-8699235413
iTree Network Solutions +91-8699235413

ਇਸ ਸੰਬੰਧ ਵਿਚ ਸਟੇਟ ਸਾਈਬਰ ਕ੍ਰਾਈਮ ਵਿੰਗ ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ, ਜੋ ਸ਼ੱਕੀ ਸੋਸ਼ਲ ਮੀਡੀਆ ਗਤੀਵਿਧੀਆਂ ਦੀਆਂ ਸਮੇਂ-ਸਮੇਂ ‘ਤੇ ਰਿਪੋਰਟਾਂ ਤਿਆਰ ਕਰੇਗੀ ਅਤੇ ਉਨ੍ਹਾਂ ਨੂੰ ਡੀਜੀਪੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਪੇਸ਼ ਕਰੇਗੀ। ਵਿਭਾਗ ਦਾ ਕਹਿਣਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰਮਚਾਰੀਆਂ ਦੀ ਏਸੀਆਰ ਪ੍ਰਭਾਵਿਤ ਹੋਵੇਗੀ ਅਤੇ ਉਨ੍ਹਾਂ ਦੀ ਤਰੱਕੀ ਵੀ ਪ੍ਰਭਾਵਿਤ ਹੋ ਸਕਦੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में एक अहम कानूनी घटनाक्रम सामने आया है। एडिशनल डिस्ट्रिक्ट एंड सेशंस जज जस्टिस जे.एस. मेहंदी...

You cannot copy content of this page