iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsCM Bhagwant Mann ਨੇ ਨਿਭਾਇਆ ਵਾਅਦਾ, ਹੁਣ NOC ਤੋਂ ਬਿਨ੍ਹਾਂ ਹੋਵੇਗੀ ਇਨ੍ਹਾਂ...

CM Bhagwant Mann ਨੇ ਨਿਭਾਇਆ ਵਾਅਦਾ, ਹੁਣ NOC ਤੋਂ ਬਿਨ੍ਹਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ !

Date:

National News

Buland kesari;-ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ। CM Bhagwant Mann ਨੇ ਨਿਭਾਇਆ ਵਾਅਦਾ, ਹੁਣ NOC ਤੋਂ ਬਿਨ੍ਹਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ !ਜਿਸ ਦੇ ਤਹਿਤ ਨਾਜਾਇਜ਼ ਕਾਲੋਨੀਆਂ ਵਿੱਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ NOC ਤੋਂ ਬਿਨ੍ਹਾਂ ਹੋਵੇਗੀ। ਇਸਦੇ ਲਈ ਬਿੱਲ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਹੋਵੇਗਾ। ਇਸ ਸਬੰਧੀ ਬਣਾਏ ਗਏ ਪ੍ਰਸਤਾਵ ਦੇ ਮੁਤਾਬਕ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿਚ ਸੋਧ ਕੀਤੀ ਜਾਵੇਗੀ ।

ਮੌਜੂਦਾ ਸਮੇਂ ਦੌਰਾਨ ਨਾਜਾਇਜ਼ ਕਾਲੋਨੀਆਂ ਵਿੱਚ ਸਥਿਤ ਪਲਾਟ ਦੀ ਰਜਿਸਟਰੀ ਕਰਵਾਉਣ ਲਈ NOC ਲੈਣਾ ਲਾਜਮੀ ਹੈ, ਜਿਸ ਦੇ ਲਈ ਮਾਰਚ 2018 ਤੋਂ ਪਹਿਲਾਂ ਦੀ ਰਜਿਸਟਰੀ, ਐਗਰੀਮੈਂਟ ਜਾਂ ਪਾਵਰ ਆਫ ਅਟਾਰਨੀ ਹੋਣੀ ਚਾਹੀਦੀ ਹੈ। ਪਰ ਜਿਨ੍ਹਾਂ ਲੋਕਾਂ ਕੋਲ 2018 ਤੋਂ ਪਹਿਲਾਂ ਪ੍ਰਾਪਰਟੀ ਦੀ ਸੇਲ-ਪ੍ਰਚੇਜ਼ ਸਬੰਧੀ ਕੋਈ ਦਸਤਾਵੇਜ਼ ਨਹੀਂ ਹਨ ਉਨ੍ਹਾਂ ਲੋਕਾਂ ਦੇ ਪਲਾਟ ਦੀ ਰਜਿਸਟਰੀ NOC ਤੋਂ ਬਿਨ੍ਹਾਂ ਨਹੀਂ ਹੋ ਰਹੀ ਹੈ।

ਦੱਸ ਦੇਈਏ ਕਿ ਜੇ ਇਹ ਬਿੱਲ ਲਾਗੂ ਹੋ ਜਾਂਦਾ ਹੈ ਤਾਂ 500 ਗਜ ਤੱਕ ਦੇ ਪਲਾਟ ਖਰੀਦਣ ਵਾਲਿਆ ਲਈ ਇਹ ਵੱਡੀ ਰਾਹਤ ਹੋਵੇਗੀ। ਨਾਜਾਇਜ਼ ਕਾਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ NOC ਦੀ ਲੋੜ ਨਹੀਂ ਹੋਵੇਗੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਪੰਜਾਬ ਵਿੱਚ 27 ਅਗਸਤ ਨੂੰ ਮਹਾਬੰਦ, ਸਰਕਾਰੀ ਕੰਮਕਾਜ ਰਹੇਗਾ ਪ੍ਰਭਾਵਿਤ

Buland Kesari/ ਪੰਜਾਬ ਵਿੱਚ ਸਾਂਝੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ...

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

LEAVE A REPLY

Please enter your comment!
Please enter your name here

Related News

ਪੰਜਾਬ ਵਿੱਚ 27 ਅਗਸਤ ਨੂੰ ਮਹਾਬੰਦ, ਸਰਕਾਰੀ ਕੰਮਕਾਜ ਰਹੇਗਾ ਪ੍ਰਭਾਵਿਤ

Buland Kesari/ ਪੰਜਾਬ ਵਿੱਚ ਸਾਂਝੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ 27 ਅਗਸਤ ਨੂੰ ਮਹਾਬੰਦ ਦਾ ਐਲਾਨ ਕੀਤਾ ਗਿਆ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ...

You cannot copy content of this page