iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityOctober ਮਹੀਨੇ 'ਚ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ

October ਮਹੀਨੇ ‘ਚ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari – (School in the month of October) ਦੇਸ਼ ਭਰ ‘ਚ ਤਿਉਹਾਰਾਂ ਦਾ ਸਭ ਤੋਂ ਵੱਡਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਅਗਲੇ ਮਹੀਨੇ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਆ ਰਹੇ ਹਨ। OctoberOctober ਮਹੀਨੇ ਵਿੱਚ ਗਾਂਧੀ ਜਯੰਤੀ, ਦੁਸਹਿਰਾ, ਦੀਵਾਲੀ ਵਰਗੀਆਂ ਜਨਤਕ ਛੁੱਟੀਆਂ ਆ ਰਹੀਆਂ ਹਨ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਵੀ ਇਹ ਤਿਉਹਾਰ ਬਹੁਤ ਹੀ ਰੰਗੀਨ ਹੋਵੇਗਾ।

October ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਪੰਜਾਬ ਅਤੇ ਰਾਜਸਥਾਨ ਵਿੱਚ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ।

ਇਸ ਤੋਂ ਬਾਅਦ 11 ਅਕਤੂਬਰ ਨੂੰ ਦੁਰਗਾ ਅਸ਼ਟਮੀ ਦੇ ਮੌਕੇ ‘ਤੇ ਕਈ ਸੂਬਿਆਂ ‘ਚ ਛੁੱਟੀ ਰਹੇਗੀ। ਇਸ ਦੇ ਨਾਲ ਹੀ 12 ਅਕਤੂਬਰ ਨੂੰ ਦੁਸਹਿਰੇ ਅਤੇ 31 ਅਕਤੂਬਰ ਨੂੰ ਦੀਵਾਲੀ ਮੌਕੇ ਦੇਸ਼ ਭਰ ਵਿੱਚ ਛੁੱਟੀ ਰਹੇਗੀ।

October ਵਿੱਚ ਛੁੱਟੀਆਂ ਦੀ ਸੂਚੀ:

2 ਅਕਤੂਬਰ: ਗਾਂਧੀ ਜਯੰਤੀ

iTree Network Solutions +91-8699235413

 

iTree Network Solutions +91-8699235413
iTree Network Solutions +91-8699235413
iTree Network Solutions +91-8699235413

also read ;- Nehru-Gandhi family ਦੀਆਂ ਤਿੰਨ ਪੀੜ੍ਹੀਆਂ ਨੇ ਰਾਖਵੇਂਕਰਨ ਦਾ ਕੀਤਾ ਵਿਰੋਧ

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ ਬਣੀ ‘ਅੱਗ ਦਾ ਗੋਲਾ’, ਮਚੀ ਅਫਰਾ-ਤਫਰੀ

ਪੰਜਾਬ ਦੇ ਖੰਨਾ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ...

ਸੋਸ਼ਲ ਮੀਡੀਆ ਦੀ ਦੋਸਤੀ ਪਈ ਮਹਿੰਗੀ: 3 ਮਹੀਨਿਆਂ ਦੀ ਗਰਭਵਤੀ ਨਾਲ ਬਲਾਤਕਾਰ

ਲੁਧਿਆਣਾ ਦੇ ਪੁਲਿਸ ਥਾਣਾ ਡਿਵੀਜ਼ਨ ਨੰਬਰ 3 ਦੇ ਅਧਿਕਾਰ...

LEAVE A REPLY

Please enter your comment!
Please enter your name here

Related News

ਬ੍ਰਿਟੇਨ ਦੀ ਸਿਆਸਤ ‘ਚ ਵੱਡਾ ਧਮਾਕਾ: ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੇ ਦਿੱਤਾ ਅਸਤੀਫ਼ਾ; 10 ਸਾਲਾਂ ‘ਚ ਅਹੁਦਾ ਛੱਡਣ ਵਾਲੇ ਛੇਵੇਂ ਬ੍ਰਿਟਿਸ਼ PM ਬਣੇ

ਅੰਤਰਰਾਸ਼ਟਰੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬ੍ਰਿਟੇਨ (UK) ਦੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ (UK PM Keir...

You cannot copy content of this page