iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandharਨਵੰਬਰ ਮਹੀਨੇ ਵਿੱਚ ਨਹੀਂ ਹੋਣਗੀਆਂ ਪੰਚਾਇਤਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ, ਸਰਕਾਰ...

ਨਵੰਬਰ ਮਹੀਨੇ ਵਿੱਚ ਨਹੀਂ ਹੋਣਗੀਆਂ ਪੰਚਾਇਤਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ, ਸਰਕਾਰ ਨੇ ਵਾਪਸ ਲਿਆ ਫੈਸਲਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਬਲੰਦ ਕੇਸਰੀ ਨਿਉਜ, ਚੰਡੀਗਡ਼ः ਪੰਜਾਬ ਵਿਚ ਨਵੰਬਰ ਮਹੀਨੇ ਵਿਚ ਕਰਵਾਈ ਜਾਣ ਵਾਲਿਆਂ ਚੋਣਾ ਸੰਬੰਧੀ ਵ੍ਡਾ ਫੈਸਲਾ ਕਰਦੇ ਹੋਏ ਪੰਜਾਬ ਵਿਚ ਹੋਣ ਵਾਲਿਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਵੀ ਵਾਪਸ ਲੈ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਨ੍ਹਾਂ ਚੋਣਾਂ ਬਾਰੇ ਸੁਣਵਾਈ ਹੋਣੀ ਸੀ। ਇਥੇ ਵਰਣਨ ਯੋਗ ਹੈ ਕਿ ਜ਼ਿਲ੍ਹਾ ਪਰਿਸ਼ਦ ਮੁਕਤਸਰ ਦੇ ਚੇਅਰਮੈਨ ਨਰਿੰਦਰ ਸਿੰਘ ਨੇ ਹਾਈ ਕੋਰਟ ਵਿਚ ਦਾਇਰ ਪਟੀਸ਼ਨ ਵਿੱਚ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

iTree Network Solutions +91-8699235413

ਮਿਲੀ ਜਾਣਕਾਰੀ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸੁਣਵਾਈ ਤੋਂ ਇਕ ਪਹਿਲਾਂ ਐਡਵੋਕੇਟ ਜਨਰਲ ਦਾ ਕਾਨੂੰਨੀ ਮਸ਼ਵਰਾ ਲੈਣ ਮਗਰੋਂ 10 ਅਗਸਤ ਦੇ ਉਸ ਫ਼ੈਸਲੇ ਨੂੰ ਵੀ ਵਾਪਸ ਲੈ ਲਿਆ ਹੈ ਜਿਸ ਤਹਿਤ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ 25 ਨਵੰਬਰ ਤੱਕ ਕਰਵਾਈਆਂ ਜਾਣੀਆਂ ਸਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸੁਣਵਾਈ ਤੋਂ ਇਕ ਪਹਿਲਾਂ ਐਡਵੋਕੇਟ ਜਨਰਲ ਦਾ ਕਾਨੂੰਨੀ ਮਸ਼ਵਰਾ ਲੈਣ ਮਗਰੋਂ 10 ਅਗਸਤ ਦੇ ਉਸ ਫ਼ੈਸਲੇ ਨੂੰ ਵੀ ਵਾਪਸ ਲੈ ਲਿਆ ਹੈ ਜਿਸ ਤਹਿਤ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ 25 ਨਵੰਬਰ ਤੱਕ ਕਰਵਾਈਆਂ ਜਾਣੀਆਂ ਸਨ।

iTree Network Solutions +91-8699235413

ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਪੰਜਾਬ ਸਰਕਾਰ ਵੱਲੋਂ ਲਏ ਫ਼ੈਸਲੇ ਮੁਤਾਬਕ 31 ਦਸੰਬਰ ਤੱਕ ਹੀ ਹੋਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 10 ਅਗਸਤ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਚਾਇਤਾਂ ਭੰਗ ਕਰ ਕੇ ਪ੍ਰਬੰਧਕ ਲਗਾਉਣ ਦਾ ਐਲਾਨ ਕੀਤਾ ਸੀ। ਇਸੇ ਤਰ੍ਹਾਂ ਗ੍ਰਾਮ ਪੰਚਾਇਤ ਚੋਣਾਂ 31 ਦਸੰਬਰ ਤੱਕ ਅਤੇ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 25 ਨਵੰਬਰ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਸੀ।

iTree Network Solutions +91-8699235413

ਜਿਕਰਯੋਗ ਹੈ ਕਿ ਗ੍ਰਾਮ ਪੰਚਾਇਤ ਚੋਣਾਂ 31 ਦਸੰਬਰ ਤੱਕ ਅਤੇ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 25 ਨਵੰਬਰ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਸੀ।

iTree Network Solutions +91-8699235413

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪੰਚਾਇਤਾਂ ਭੰਗ ਕਰਨ ਅਤੇ ਉਨ੍ਹਾਂ ਦੇ ਪ੍ਰਬੰਧਕ ਲਗਾਉਣ ਦਾ ਨੋਟੀਫ਼ਿਕੇਸ਼ਨ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਜਾਰੀ ਨੋਟੀਫ਼ਿਕੇਸ਼ਨ ਵੀ ਵਾਪਸ ਲੈ ਲਿਆ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

होमगार्ड की पत्नी-बेटी से गहने लूटे:नूरमहल में लूट की शिकायत, परिवार का आरोप- रोज थाने जा रहे लेकिन कार्रवाई नहीं

Buland kesari/नकोदर में रिटायर्ड होमगार्ड की पत्नी और बेटी के साथ लूट हो गई। परिवार ने घटना की शिकायत थान नूरमहल में दी है।...

You cannot copy content of this page