iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPanchayat elections: ਭਤੀਜੇ ਨੇ ਕੱਟੀਆਂ ਚਾਚੇ ਦੀਆਂ ਉਂਗਲਾਂ, ਮਾਮਲਾ ਹੈਰਾਨ ਕਰ ਦੇਵੇਗਾ...

Panchayat elections: ਭਤੀਜੇ ਨੇ ਕੱਟੀਆਂ ਚਾਚੇ ਦੀਆਂ ਉਂਗਲਾਂ, ਮਾਮਲਾ ਹੈਰਾਨ ਕਰ ਦੇਵੇਗਾ ਤੁਹਾਨੂੰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- punjab ;- ਲੁਧਿਆਣਾ ਤੋਂ ਬੀਤੀ ਰਾਤ ਭਤੀਜੇ ਨਾਲ ਘਿਨਾਉਣੀ ਹਰਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਭਤੀਜੇ ਨੇ ਆਪਣੇ ਚਾਚੇ ਦੀਆਂ ਉਂਗਲਾਂ ਵੱਢ ਦਿੱਤੀਆਂ ਹਨ। ਭਤੀਜੇਦਰਅਸਲ ਪੀੜਤ ਦੇ ਚਾਚਾ ਸਤਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੰਚਾਇਤੀ ਚੋਣਾਂ ਦੌਰਾਨ ਜਦੋਂ ਉਹ ਆਪਣੀ ਪਤਨੀ ਨੂੰ ਲੈਣ ਲਈ ਪੋਲਿੰਗ ਬੂਥ ‘ਤੇ ਗਿਆ ਤਾਂ ਉਸ ਦੀ ਵੱਡੇ ਭਰਾ ਨਾਲ ਤਕਰਾਰ ਹੋ ਗਈ। ਕਿਉਂਕਿ ਉਸ ਦਾ ਵੱਡਾ ਭਰਾ ਪਿੰਡ ਵਿੱਚ ਕਿਸੇ ਹੋਰ ਉਮੀਦਵਾਰ ਦੀ ਹਮਾਇਤ ਕਰ ਰਿਹਾ ਸੀ ਅਤੇ ਉਹ ਕਿਸੇ ਹੋਰ ਦਾ ਸਮਰਥਨ ਕਰ ਰਿਹਾ ਸੀ।

ਇਸ ਦੌਰਾਨ ਗੁੱਸੇ ‘ਚ ਆਏ ਭਤੀਜੇ ਨੇ ਉਸ ਦੇ ਸਿਰ ‘ਤੇ ਹਮਲਾ ਕਰ ਦਿੱਤਾ। ਜਦੋਂ ਉਸ ‘ਤੇ ਉਸ ਤਲਵਾਰ ਨਾਲ ਹਮਲਾ ਕੀਤਾ ਗਿਆ ਤਾਂ ਉਸ ਨੇ ਆਪਣਾ ਹੱਥ ਅੱਗੇ ਕਰ ਦਿੱਤਾ ਜਿਸ ਕਾਰਨ ਉਸ ਦੀਆਂ ਉਂਗਲਾਂ ਕੱਟੀਆਂ ਗਈਆਂ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਥਾਣਾ ਹਠੂਰ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਸਤਪਾਲ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਕਿਸੇ ਹੋਰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

घर में घुसकर मारपीट और तोड़फोड़:जान से मारने की धमकी, 9 आरोपियों के खिलाफ केस दर्ज

Buland kesari/जालंधर के बिलगा में पुलिस ने गुरनाम फाइनेंस कंपनी के मालिक और महिला मंडल की अध्यक्ष समेत 9 लोगों के खिलाफ मामला दर्ज...

You cannot copy content of this page