iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandharPhagwara: ਦਿਨ-ਦਿਹਾੜੇ ਬਦਮਾਸ਼ਾਂ ਨੇ ਕੀਤਾ ਵੱਡਾ ਕਾਂਡ! ਨੌਜਵਾਨ ‘ਤੇ ਗੋਲੀਆਂ ਨਾਲ ਕੀਤਾ...

Phagwara: ਦਿਨ-ਦਿਹਾੜੇ ਬਦਮਾਸ਼ਾਂ ਨੇ ਕੀਤਾ ਵੱਡਾ ਕਾਂਡ! ਨੌਜਵਾਨ ‘ਤੇ ਗੋਲੀਆਂ ਨਾਲ ਕੀਤਾ ਹਮਲਾ, 1 ਦੋਸ਼ੀ ਚੜਿਆ ਪੁਲਿਸ ਅੜਿੱਕੇ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Phagwara News: ਦਿਨੋਂ-ਦਿਨੀਂ ਸ਼ਰੇਆਮ ਗੁੰਡਾਗਰਦੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੁਲਿਸ ਦੀ ਸਖ਼ਤ ਸੁਰੱਖਿਆ ਦੇ ਬਾਵਜੂਦ ਵੀ ਬਦਮਾਸ਼ ਬਿਨਾਂ ਕਿਸੇ ਖੌਫ਼ ‘ਤੋਂ ਦਿਨ-ਦਿਹਾੜੇ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹਾ ਹੀ ਮਾਮਲਾ ਫਗਵਾੜਾ ਦੇ ਪਿੰਡ ਰਾਣੀਪੁਰ ਤੋਂ ਸਾਹਮਣੇ ਆਇਆ, ਜਿੱਥੇ ਕਿ ਇੱਕ ਪਰਦੇਸੀ ਵਰਕਰ ‘ਤੇ ਮੋਟਰਸਾਈਕਲ ਸਵਾਰ ਅਣਪਛਾਤੇ ਦੋ ਹਮਲਾਵਰਾਂ ਨੇ 5 ਰਾਊਂਡ ਫਾਇਰ ਕੀਤੇ। ਇਸ ਖਤਰਨਾਕ ਹਮਲੇ ‘ਚ ਪੀੜਤ ਦੇ ਸਰੀਰ ‘ਤੇ ਤਿੰਨ ਗੋਲੀਆਂ ਲੱਗੀਆਂ। ਜਿਸ ‘ਚ ਉਹ ਗੰਭੀਰ ਰੂਪ ਜ਼ਖਮੀ ਹੋ ਗਿਆ। ਵਿਅਕਤੀ ਨੂੰ ਇਲਾਜ਼ ਲਈ ਸਥਾਨਕ ਸਿਵਲ ਹਸਪਤਾਲ ਦਾਖਿਲ ਕਰਵਾਇਆ ਗਿਆ।

iTree Network Solutions +91-8699235413

Phagwara

iTree Network Solutions +91-8699235413

ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਕੀ ਹਮਲਾਵਰ ਗੋਲੀਆਂ ਚਲਾ ਕੇ ਪਿੰਡ ਦੇ ਹੀ ਖੇਤਾਂ ਵਿਚ ਲੁੱਕ ਗਏ। ਪਿੰਡ ਵਾਲਿਆਂ ਨੇ ਦੱਸਣ ਮੁਤਾਬਿਕ ਇਕ ਹਮਲਾਵਰ ਨੂੰ ਪਿੰਡ ਵਾਲਿਆਂ ਵੱਲੋਂ ਘੇਰਾ ਪਾ ਕੇ ਕਾਬੂ ਕਰ ਲਿਆ ਗਿਆ।

iTree Network Solutions +91-8699235413

ਜ਼ਿਕਰੇਖਾਸ ਹੈ ਕਿ ਵਿਅਕਤੀ ਇਕ ਡੇਅਰੀ ਕਰਮਚਾਰੀ ਵਜੋਂ ਕੰਮ ਕਰਦਾ ਹੈ। ਇਹ ਘਟਨਾ ਸਵੇਰੇ ਲਗਭਗ 7:30 ਤੋਂ 7:45 ਵਜੇ ਦੇ ਵਿਚਕਾਰ ਵਾਪਰੀ, ਪੀੜਤ ਅਰੁਣ ਕੁਮਾਰ, ਜੋ ਪਿੰਡ ਬੋਹਣੀ ਦਾ ਰਹਿਣ ਵਾਲਾ ਹੈ, ਆਪਣੀ ਰੋਜ਼ਾਨਾ ਦੁੱਧ ਵੰਡਣ ਦੀ ਡਿਊਟੀ ਕਰ ਰਿਹਾ ਸੀ।

ਇਸ ਸਬੰਧੀ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਸੂਪਰਿੰਟੈਂਡੈਂਟ ਆਫ਼ ਪੁਲਿਸ ਗੌਰਵ ਤੂਰਾ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ’ਤੇ ਆਏ ਅਤੇ ਬਿਨਾਂ ਕਿਸੇ ਚਿਤਾਵਨੀ ਦੇ ਅਰੁਣ ਕੁਮਾਰ ’ਤੇ ਗੋਲੀਆਂ ਚਲਾਉਣ ਲੱਗ ਪਏ। ਚਸ਼ਮਦੀਦਾਂ ਦੇ ਅਨੁਸਾਰ ਕਰੀਬ ਪੰਜ ਗੋਲੀਆਂ ਚਲਾਈਆਂ ਗਈਆਂ। ਤਿੰਨ ਗੋਲੀਆਂ ਪੀੜਤ ਨੂੰ ਲੱਗੀਆਂ ਤੇ ਹਮਲਾਵਰ ਉਸ ਤੋਂ ਬਾਅਦ ਪਿੰਡ ਰਾਣੀਪੁਰ ਵੱਲ ਭੱਜ ਗਏ।

ਸਥਾਨਕ ਨਿਵਾਸੀਆਂ ਨੇ ਜ਼ਖ਼ਮੀ ਅਰੁਣ ਕੁਮਾਰ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਉਸ ਦੀ ਹਾਲਤ ਸਥਿਰ ਦੱਸੀ ਹੈ, ਹਾਲਾਂਕਿ ਉਸ ਨੂੰ ਕਈ ਜ਼ਖ਼ਮ ਹਨ।

iTree Network Solutions +91-8699235413

ਫਗਵਾੜਾ ਪੁਲਿਸ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਲਿਆ ਗਿਆ। ਫੋਰੈਂਸਿਕ ਮਾਹਿਰਾਂ ਨੂੰ ਸਬੂਤ ਇਕੱਠੇ ਕਰਨ ਲਈ ਬੁਲਾਇਆ ਗਿਆ ਹੈ। ਪੁਲਿਸ ਹਮਲਾਵਰਾਂ ਦੀ ਪਹਿਚਾਣ ਅਤੇ ਲੋਕੇਸ਼ਨ ਦਾ ਪਤਾ ਲਗਾਉਣ ਲਈ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਸੰਭਾਵਿਤ ਭੱਜਣ ਦੇ ਰਸਤਿਆਂ ਦੀ ਵੀ ਛਾਣ-ਬੀਣ ਕੀਤੀ ਜਾ ਰਹੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पॉश सोसाइटी में फायरिंग:सिक्योरिटी गार्ड के रोकने से गुस्साया युवक, पिस्टल निकाली; गहरी नींद में सोते लोगों में हड़कंप मचा

Buland kesari/ की पॉश सोसाइटी में आधी रात को गोली चल गई। यहां एक युवक ने सोसाइटी में जाने की कोशिश की। सिक्योरिटी गार्ड ने...

You cannot copy content of this page