iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਅੱਧੀ ਰਾਤ ਨੂੰ ਪੁਲੀਸ ਦਾ ਐਕਸ਼ਨ: ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨ...

ਅੱਧੀ ਰਾਤ ਨੂੰ ਪੁਲੀਸ ਦਾ ਐਕਸ਼ਨ: ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨ ਆਗੂ ਗ੍ਰਿਫ਼ਤਾਰ !

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland Kesari/ Punjab News: ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਬਾਈਪਾਸ ’ਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਲਾਇਆ ਗਿਆ ਧਰਨਾ ਅੱਜ ਤੜਕੇ 5 ਵਜੇ ਪੁਲੀਸ ਨੇ ਜਬਰੀ ਖ਼ਤਮ ਕਰਵਾ ਦਿੱਤਾ। ਪੁਲੀਸ ਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਪ੍ਰਮੁੱਖ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਵੱਖ-ਵੱਖ ਥਾਣਿਆਂ (ਛੇਹਰਟਾ, ਮੱਤੇਵਾਲ ਆਦਿ) ਵਿੱਚ ਭੇਜ ਦਿੱਤਾ ਹੈ।

iTree Network Solutions +91-8699235413

iTree Network Solutions +91-8699235413

ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਅਨੁਸਾਰ, ਪੁਲੀਸ ਨੇ ਇਹ ਕਾਰਵਾਈ ਬਹੁਤ ਹੀ ਗੁਪਤ ਤਰੀਕੇ ਨਾਲ ਤੜਕੇ ਕੀਤੀ, ਜਦੋਂਕਿ ਕਿਸਾਨਾਂ ਨੇ ਸ਼ਾਂਤਮਈ ਤਰੀਕੇ ਨਾਲ ਕਿਸੇ ਹੋਰ ਥਾਂ ’ਤੇ ਧਰਨਾ ਜਾਰੀ ਰੱਖਣ ਦੀ ਮੰਗ ਕੀਤੀ ਸੀ।

iTree Network Solutions +91-8699235413

ਦੱਸਣਯੋਗ ਹੈ ਕਿ ਇਹ ਟਕਰਾਅ ਐਤਵਾਰ ਨੂੰ ਉਦੋਂ ਸ਼ੁਰੂ ਹੋਇਆ ਸੀ ਜਦੋਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ (DC) ਦਫ਼ਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਸੀ। ਪੁਲੀਸ ਵੱਲੋਂ ਸ਼ਹਿਰ ਦੇ ਅੰਦਰ ਦਾਖ਼ਲ ਹੋਣ ਤੋਂ ਰੋਕਣ ਕਾਰਨ ਕਿਸਾਨਾਂ ਅਤੇ ਪੁਲੀਸ ਵਿਚਾਲੇ ਕਈ ਥਾਵਾਂ ’ਤੇ ਧੱਕਾ-ਮੁੱਕੀ ਅਤੇ ਲਾਠੀਚਾਰਜ ਵੀ ਹੋਇਆ, ਜਿਸ ਵਿੱਚ ਕਈ ਕਿਸਾਨ ਅਤੇ ਇੱਕ ਪੁਲੀਸ ਅਧਿਕਾਰੀ ਜ਼ਖ਼ਮੀ ਹੋ ਗਏ ਸਨ।

ਇਸ ਤੋਂ ਬਾਅਦ ਕਿਸਾਨਾਂ ਨੇ ਬਾਈਪਾਸ ਰੋਡ ’ਤੇ ਪੱਕਾ ਮੋਰਚਾ ਲਾ ਦਿੱਤਾ ਸੀ, ਜਿਸ ਨੂੰ ਹੁਣ ਪੁਲੀਸ ਨੇ ਭਾਰੀ ਫੋਰਸ ਦੀ ਮਦਦ ਨਾਲ ਖ਼ਾਲੀ ਕਰਵਾ ਕੇ ਆਵਾਜਾਈ ਬਹਾਲ ਕਰ ਦਿੱਤੀ ਹੈ।

iTree Network Solutions +91-8699235413

Police action at midnight: Several farmer leaders including Sarwan Singh Pandher arrested!

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣਾ ਨਾਮ ਦਰਜ ਕਰਵਾਏ: ਮੁੱਖ ਮੰਤਰੀ ਭਗਵੰਤ ਸਿੰਘ...

Buland kesari/ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ...

You cannot copy content of this page