HomeLatest NewsPolice ਦੀ ਕਾਰਵਾਈ, ਹੈਰੋਇਨ ਸਮੇਤ ਨੌਜਵਾਨ ਕਾਬੂ

Police ਦੀ ਕਾਰਵਾਈ, ਹੈਰੋਇਨ ਸਮੇਤ ਨੌਜਵਾਨ ਕਾਬੂ

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

Buland kesari ;- Police ਥਾਣਾ ਸਲੇਮ ਟਾਬਰੀ ਦੀ Police ਨੇ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਾਲਮੀਕੀ ਚੌਕ ਵੱਲ ਜਾ ਰਹੀ ਸੀ।police
police ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦੇਖਿਆ ਗਿਆ। ਪੁਲੀਸ ਨੇ ਜਦੋਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਦੀ ਪਛਾਣ ਮੁਹੱਲਾ ਪੀਰੂ ਬੰਦਾ ਵਾਸੀ ਵਿਜੇ ਗਿੱਲ ਵਜੋਂ ਕੀਤੀ ਤਾਂ ਪੁਲੀਸ ਨੇ ਉਕਤ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਨੂੰ ਇਹ ਹੈਰੋਇਨ ਕਾਲੋ ਨਾਂ ਦੀ ਔਰਤ ਨੇ ਸਪਲਾਈ ਕਰਨ ਲਈ ਭੇਜੀ ਸੀ। ਇਸ ਤੋਂ ਬਾਅਦ ਪੁਲੀਸ ਨੇ ਉਕਤ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿਖੇ ਕੇਸ ਦਰਜ ਕਰ ਲਿਆ ਹੈ। ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਦੋਸ਼ੀ ਔਰਤ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

AAP सरपंच की गोली मारकर हत्या

Buland kesari ;- ( AAP ) पंजाब के तरनतारन...

पंजाब के बड़े Airport पर जबरदस्त हंगामा, भड़के यात्री

Buland kesari :- पंजाब के श्री गुरु रामदास जी अंतरराष्ट्रीय...

Punjab में Encounter, बड़े गिरोह के सरगना को लगी गोली

Buland kesari :- Punjab /मोहाली जिले के गांव लेहली...

पंजाब में छुट्टी का ऐलान, इस दिन बंद रहेंगे Schools

Buland kesari :- पंजाब में 20 तारीख को चार...

LEAVE A REPLY

Please enter your comment!
Please enter your name here

Related News

You cannot copy content of this page