iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsPunjab ਵਿੱਚ ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ...

Punjab ਵਿੱਚ ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨਿਗਮਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਜਨਵਰੀ ਤੋਂ ਅਪ੍ਰੈਲ ਦਰਮਿਆਨ 5 ਨਗਰ ਨਿਗਮਾਂ ਦਾ ਕਾਰਜਕਾਲ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਨਗਰ ਨਿਗਮ ਚੋਣਾਂ ਹੋਣੀਆਂ ਸਨ ਪਰ ਵਾਰਡਬੰਦੀ ਕਾਰਨ ਚੋਣਾਂ ਨਹੀਂ ਹੋ ਸਕੀਆਂ ਸਨ। ਜਿਸ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ ਅਤੇ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਕਿਹਾ। ਹੁਣ ਸਰਕਾਰ ਨੇ ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुटेरों की छित्तर परेड:मजदूर का मोबाइल छीन कर भाग रहे एक्टिवा सवार चोरों को राहगीर ने पीछा कर पकड़ा, फिर पिटाई

Buland kesari/लुधियाना के चंद्र नगर इलाके में मोबाइल चोरी कर भाग रहे दो शातिर चोरों को मोहल्ला निवासियों ने रंगे हाथों दबोच लिया। गुस्से...

You cannot copy content of this page