iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPunjab ;- 2 ਭੈਣਾਂ ਦੇ ਇਕਲੌਤੇ ਭਰਾ ਦੀ ਵਿਦੇਸ਼ 'ਚ ਮੌਤ, ਸੋਗ...

Punjab ;- 2 ਭੈਣਾਂ ਦੇ ਇਕਲੌਤੇ ਭਰਾ ਦੀ ਵਿਦੇਸ਼ ‘ਚ ਮੌਤ, ਸੋਗ ਦੀ ਲਹਿਰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- Punjab/ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜਲੇ ਪਿੰਡ ਡੱਫਰ ਦੇ ਜੰਮਪਲ ਗੁਰਦੀਪ ਸਿੰਘ ਉਰਫ ਭੁੱਲਾ (44) ਪੁੱਤਰ ਮਰਹੂਮ ਬਲਦੇਵ ਸਿੰਘ, ਜੋ ਕਿ ਰੋਜ਼ੀ ਰੋਟੀ ਕਮਾਉਣ ਕੁਵੈਤ ਗਿਆ ਸੀ, ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਉਂ ਹੀ ਉਕਤ ਵਿਅਕਤੀ ਦੀ ਮੌਤ ਬਾਰੇ ਪਤਾ ਲੱਗਾ ਤਾਂ ਪਿੰਡ ਅਤੇ ਇਲਾਕੇ ਅੰਦਰ ਮਾਤਮ ਛਾ ਗਿਆ।Punjab
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਭੁੱਲਾ ਲਗਭਗ 3 ਸਾਲ ਤੋਂ ਕੁਵੈਤ ਵਿਖੇ ਰੋਜ਼ੀ ਰੋਟੀ ਦੀ ਖਾਤਿਰ ਗਿਆ ਸੀ। ਬੀਤੇ ਕੱਲ ਵਿਦੇਸ਼ ਤੋਂ ਫੋਨ ਆਉਣ ‘ਤੇ ਪਤਾ ਲੱਗਾ ਕਿ ਗੁਰਦੀਪ ਸਿੰਘ ਉਰਫ ਭੁੱਲਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ 2 ਭੈਣਾਂ ਦਾ ਇਕਲੌਤਾ ਭਰਾ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਤੇ 2 ਛੋਟੇ ਬੱਚਿਆਂ (10 ਸਾਲ ਦੀ ਬੇਟੀ ਤੇ 8 ਸਾਲ ਦਾ ਬੇਟਾ) ਨੂੰ ਛੱਡ ਗਿਆ। Punjab news ;- ਇਸ ਮੌਕੇ ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਵਿਦੇਸ਼ ਤੋਂ ਜਲਦ ਹੀ ਪਹੁੰਚ ਰਹੀ ਹੈ। ਇਸ ਮੌਕੇ ਸਰਪੰਚ ਸਤਨਾਮ ਸਿੰਘ, ਸਮੂਹ ਪੰਚਾਇਤ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना पुलिस ने पकड़ा तस्कर, नशे की गोलियां बरामद:पहले से दर्ज हैं 5 केस, जमानत पर बाहर आया था, NDPS एक्ट के तहत कार्रवाई

Buland kesari/लुधियाना जिले में रायकोट पुलिस ने नशीली गोलियों के साथ एक आरोपी को गिरफ्तार किया है। आरोपी की पहचान गुरमिंदर सिंह उर्फ बुग्गा,...

You cannot copy content of this page