iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਅਮ੍ਰਿਤਪਾਲ ਸਿੰਘ ਖ਼ਿਲਾਫ਼ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ

ਅਮ੍ਰਿਤਪਾਲ ਸਿੰਘ ਖ਼ਿਲਾਫ਼ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

 

iTree Network Solutions +91-8699235413

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਹੈ। ਅਜਨਾਲਾ ਵਿਚ ਪੁਲਿਸ ਥਾਣੇ ‘ਤੇ ਹਮਲੇ ਦੇ ਬਾਅਦ ਅੰਮ੍ਰਿਤਪਾਲ ਸਰਕਾਰ ਦੀ ਰਾਡਾਰ ‘ਤੇ ਸੀ। ਅੰਮ੍ਰਿਤਪਾਲ ਦੇ ਨਾਂ ਤੋਂ ਇੰਸਟਾਗ੍ਰਾਮ ‘ਤੇ 35 ਅਕਾਊਂਟ ਹਨ, ਇਨ੍ਹਾਂ ਵਿਚੋਂ ਬਲਿਊ ਟਿਕ ਵਾਲੇ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਹੈ।

iTree Network Solutions +91-8699235413

ਦੱਸ ਦੇਈਏ ਕਿ ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਨੇ ਲਵਪ੍ਰੀਤ ਸਿੰਘ ਤੇ ਅੰਮ੍ਰਿਤਪਾਲ ਸਣੇ ਉਸ ਦੇ 30 ਸਮਰਥਕਾਂ ‘ਤੇ ਅਗਵਾ ਤੇ ਮਾਰਕੁੱਟ ਦੀ ਸ਼ਿਕਾਇਤ ਦਰਜ ਕਰਾਈ ਸੀ ਜਿਸ ਦੇ ਬਾਅਦ ਲਵਪ੍ਰੀਤ ਤੇ ਇਕ ਹੋਰ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਕ ਮੁਲਜ਼ਮ ਨੂੰ ਤਾਂ ਪੁਲਿਸ ਨੇ ਪਹਿਲਾਂ ਹੀ ਰਿਹਾਅ ਕਰ ਦਿੱਤਾ ਸੀ ਪਰ ਲਵਪ੍ਰੀਤ ਨੂੰ ਰਿਹਾਅ ਕਰਨ ਲਈ ਅੰਮ੍ਰਿਤਪਾਲ ਨੇ ਥਾਣੇ ਦੇ ਬਾਹਰ ਧਰਨੇ ਦੀ ਚੇਤਾਵਨੀ ਦਿੱਤੀ।

iTree Network Solutions +91-8699235413

ਅੰਮ੍ਰਿਤਪਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਆਪਣੇ ਸਮਰਥਕਾਂ ਸਣੇ ਥਾਣੇ ਪਹੁੰਚਿਆ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਬੈਰੀਕੇਡ ਤੋੜ ਦਿੱਤੇ ਤੇ ਤਲਵਾਰਾਂ ਤੇ ਬੰਦੂਕਾਂ ਨਾਲ ਥਾਣੇ ‘ਤੇ ਹਮਲਾ ਕਰ ਦਿੱਤਾ ਜਿਸ ਵਿਚ ਐੱਸਪੀ ਸਣੇ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਦੇ ਬਾਅਦ ਕਈ ਘੰਟੇ ਥਾਣੇ ਦੇ ਬਾਹਰ ਡਟੇ ਰਹੇ।

iTree Network Solutions +91-8699235413

ਅੰਮ੍ਰਿਤਪਾਲ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਵੀ ਦਿੱਤੀ ਸੀ। ਉਸ ਨੇ ਕਿਹਾ ਕਿ ਸ਼ਾਹ ਦਾ ਹਾਲ ਵੀ ਸਾਬਕਾ ਮੰਤਰੀ ਇੰਦਰਾ ਗਾਂਧੀ ਵਰਗਾ ਹੋਵੇਗਾ। 1984 ਵਿਚ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਬਾਡੀਗਾਰਡ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸ਼ਾਹ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਪੰਜਾਬ ਵਿਚ ਖਾਲਿਸਤਾਨੀ ਸਮਰਥਕਾਂ ‘ਤੇ ਸਾਡੀ ਸਖਤ ਨਜ਼ਰ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दांत इम्प्लांट को ‘कॉस्मेटिक’ बताकर क्लेम खारिज करना गलत — उपभोक्ता आयोग का बड़ा फैसला

जालंधर/ उपभोक्ता अधिकारों से जुड़े एक अहम फैसले में जिला उपभोक्ता विवाद प्रतितोष आयोग ने बीमा कंपनी द्वारा दांतों के इम्प्लांट के मेडिकल क्लेम...

You cannot copy content of this page