iTree Network Solutions +91-8699235413
iTree Network Solutions +91-8699235413
iTree Network Solutions +91-8699235413
HomeEducationਪੰਜਾਬ ਅਤੇ ਚੰਡੀਗੜ੍ਹ ਦੇ ਕਾਲਜ ਅਧਿਆਪਕਾਂ ਦੀ ਯੂਨੀਅਨ ਏ.ਯੂ.ਸੀ.ਟੀ ਨੇ ਗੁਰੂ ਨਾਨਕ...

ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜ ਅਧਿਆਪਕਾਂ ਦੀ ਯੂਨੀਅਨ ਏ.ਯੂ.ਸੀ.ਟੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਡੀ ਸੀ ਡੀ ਸੀ ਨੂੰ ਲਿਖਿਆ ਪੱਤਰ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

iTree Network Solutions +91-8699235413

ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜ ਅਧਿਆਪਕਾਂ ਦੀ ਯੂਨੀਅਨ ਏ ਯੂ ਸੀ ਟੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਡੀ ਸੀ ਡੀ ਸੀ ਨੂੰ ਪੱਤਰ ਲਿਖਿਆ ਹੈ ਕਿ ਯੂਨੀਵਰਸਿਟੀ ਦੇ ਐੱਫੀਲਿਏਟਿਡ ਕਾਲਜ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ, ਜਲੰਧਰ ਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਕਾਲਜ ਪ੍ਰਿੰਸੀਪਲ ਡਾ.ਨਵਜੌਤ ਕੌਰ ਵੱਲੋਂ ਲਗਭੱਗ 50% ਘੱਟ ਕਰ ਦਿੱਤੀਆਂ ਗਈਆਂ ਹਨ।

iTree Network Solutions +91-8699235413

ਜੱਥੇਬੰਦੀ ਦੇ ਸਕੱਤਰ ਪ੍ਰੋ.ਜਸਪਾਲ ਸਿੰਘ ਨੇ ਕਿਹਾ ਕਿ ਇਹਨਾਂ ਅਧਿਆਪਕਾਂ ਨੂੰ ਪਹਿਲਾਂ ਹੀ ਯੂ ਜੀ ਸੀ/ ਪੰਜਾਬ ਸਰਕਾਰ/ ਯੂਨੀਵਰਸਿਟੀ ਦੇ ਨਿਯਮਾਂ ਮੁਤਾਬਿਕ ਪੂਰਾ ਗਰੇਡ ਨਹੀਂ ਦਿੱਤਾ ਜਾ ਰਿਹਾ ਸੀ ਅਤੇ ਹੁਣ ਜੋਂ ਘੱਟ ਤਨਖਾਹ ਦਿੱਤੀ ਜਾ ਰਹੀ ਸੀ ਉਸਨੂੰ ਵੀ ਲਗਭੱਗ ਅੱਧਾ ਕਰ ਦਿੱਤਾ ਗਿਆ ਹੈ।

iTree Network Solutions +91-8699235413

ਜੱਥੇਬੰਦੀ ਦੇ ਬੁਲਾਰੇ ਪ੍ਰੋ.ਤਰੁਣ ਘਈ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚੋ ਇੱਕ ਹੈ ਜਿਸ ਦੇ ਕੰਮਾਂ ਨੂੰ ਦੇਸ਼ ਦੇ ਲੋਕ ਬੜੇ ਮਾਣ ਅਤੇ ਸਤਿਕਾਰ ਨਾਲ ਦੇਖਦੇ ਹਨ। ਜੇਕਰ ਇਸ ਯੂਨੀਵਰਸਿਟੀ ਦੇ ਐਫੀਲੀਏਟਿਡ ਕਾਲਜ ਵਿੱਚ ਅਧਿਆਪਕਾਂ ਨਾਲ ਪ੍ਰਿੰਸਿਪਲ ਵੱਲੋਂ ਅਜਿਹਾ ਧੱਕਾ ਕੀਤਾ ਜਾ ਰਿਹਾ ਹੈ ਤਾਂ ਇਸ ਨਾਲ ਯੂਨੀਵਰਸਿਟੀ ਦੀ ਸਾਖ਼ ਤੇ ਸਵਾਲ ਖੜ੍ਹਾ ਹੁੰਦਾ ਹੈ।

iTree Network Solutions +91-8699235413

ਉਹਨਾ ਕਿਹਾ ਕਿ ਜੱਥੇਬੰਦੀ ਵੱਲੋਂ ਵਾਈਸ ਚਾਂਸਲਰ ਨੂੰ ਲਿਖਿਆ ਗਿਆ ਹੈ ਕਿ ਜਲਦ ਇਸ ਕਾਲਜ ਦੇ ਪ੍ਰਿੰਸਿਪਲ ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਅਧਿਆਪਕਾਂ ਨੂੰ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਿਕ ਬਣਦੀਆਂ ਪੂਰੀਆਂ ਤਨਖਾਹਾਂ ਦੂਆਈਆ ਜਾਣ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

जालंधर में ASI ने महिला को बाल पकड़कर घसीटा, बेटे ने एएसआई को मारा थप्पड़, जमकर हंगामा

Buland kesari/जालंधर में झगड़े के एक मामले में आरोपी को पकड़ने गई पुलिस और परिवार के बीच विवाद हो गया। मामला इतना बढ़ गया...

You cannot copy content of this page