iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsPunjab Crime News: ਵਿਦਿਆਰਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Punjab Crime News: ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesai ;- Punjab ਵਿੱਚ ਇੱਕ ਵਾਰ ਫਿਰ ਇੱਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਟਿਆਲਾ ਸ਼ਹਿਰ ਵਿੱਚ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਇਸ ਮਾਮਲੇ ਦੀ ਸੀਸੀਟੀਵੀ ਫੁਟੇਜ ਜਾਰੀ ਕੀਤੀ ਗਈ ਹੈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਪੰਜਾਬ

ਉਪਰੋਕਤ ਮਾਮਲਾ ਪਟਿਆਲਾ ਦੇ ਪੌਸ਼ ਇਲਾਕੇ ਅਜੀਤ ਨਗਰ ਦਾ ਹੈ, ਜਿੱਥੇ ਦੋ ਭਰਾ ਇੱਕ ਦੁਕਾਨ ਤੋਂ ਦਹੀਂ ਲੈਣ ਗਏ ਸਨ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਕਤ ਵਾਰਦਾਤ ਦੁਕਾਨ ‘ਚ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ, ਜਿਸ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਜ਼ਖਮੀ ਨੌਜਵਾਨ ਦੀ ਪਛਾਣ ਖਾਲਸਾ ਕਾਲਜ ਪਟਿਆਲਾ ਦੇ ਬੀ.ਏ. ਵਿਦਿਆਰਥੀ ਸੂਬੀ (20) ਪਹਿਲੇ ਸਾਲ ਦਾ ਵਿਦਿਆਰਥੀ ਹੈ। ਉਸ ਨੂੰ ਜ਼ਖਮੀ ਹਾਲਤ ‘ਚ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਉਸਦੇ ਪਰਿਵਾਰ ਵਿੱਚ ਸਿਰਫ ਉਹ ਅਤੇ ਉਸਦੇ ਪਿਤਾ ਹਨ, ਜਦੋਂ ਕਿ ਉਸਦੀ ਮਾਂ ਦਾ ਬਹੁਤ ਸਮਾਂ ਪਹਿਲਾਂ ਦੇਹਾਂਤ ਹੋ ਗਿਆ ਸੀ। ਪਤਾ ਲੱਗਾ ਹੈ ਕਿ ਉਹ ਆਪਣੇ ਚਾਚੇ ਦੇ ਲੜਕੇ ਨਾਲ ਦੁਕਾਨ ‘ਤੇ ਦਹੀਂ ਲੈਣ ਗਿਆ ਸੀ ਅਤੇ ਇਸ ਦੌਰਾਨ ਉਸ ‘ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਗਿਆ। ਇਹ ਮਾਮਲਾ ਪੁਰਾਣੀ ਰੰਜਿਸ਼ ਕਾਰਨ ਵਾਪਰਿਆ ਜਾਪਦਾ ਹੈ ਜਦਕਿ ਇਸ ਘਟਨਾ ਪਿੱਛੇ ਅਸਲ ਕਾਰਨ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਏਗਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page