iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPunjab ;- ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਦਿਨ ਦਿਹਾੜੇ ਮਚਾਈ ਤਬਾਹੀ !!

Punjab ;- ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਦਿਨ ਦਿਹਾੜੇ ਮਚਾਈ ਤਬਾਹੀ !!

Date:

National News

Buland kesari ;- Punjab/ਦੀਨਾਨਗਰ  : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਥਾਣਾ ਬਹਿਰਾਮਪੁਰ ਦੇ ਇਲਾਕੇ ‘ਚ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਦੇ ਮਨਾਂ ‘ਚ ਸਹਿਮ ਦਾ ਮਾਹੌਲ ਹੈ।Punjab ;- ਮੋਟਰਸਾਇਕਲ ਸਵਾਰ ਨੌਜਵਾਨਾਂ ਨੇ ਦਿਨ ਦਿਹਾੜੇ ਮਚਾਈ  ਤਬਾਹੀ !!Punjab news ;- ਜਾਣਕਾਰੀ ਦਿੰਦੇ ਹੋਏ ਸੰਦੀਪ ਮਸੀਹ ਪੁੱਤਰ ਸੋਹਣ ਮਸੀਹ ਵਾਸੀ ਪਿੰਡ ਭੋਪਰ, ਸੈਦਾ ਥਾਣਾ ਸਦਰ ਗੁਰਦਾਸਪੁਰ ਨੇ ਥਾਣਾ ਬਹਿਰਾਮਪੁਰ ਵਿਖੇ ਦਿੱਤੀ ਲਿਖਤੀ ਦਰਖਾਸਤ ਵਿੱਚ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਅੱਜ ਦੁਪਹਿਰ 1:00/2 ਵਜੇ ਦੇ ਕਰੀਬ ਸ਼ਾਮ ਨੂੰ, ਉਹ ਆਪਣੀ ਭਰਜਾਈ ਨੂੰ ਉਸਦੇ ਨਾਨਕੇ ਪਿੰਡ ਲੈ ਜਾਵੇਗਾ, ਝਬਕਾਰਾ ਛੱਡ ਕੇ ਵਾਪਸ ਗੁਰਦਾਸਪੁਰ ਵੱਲ ਜਾ ਰਿਹਾ ਸੀ। Punjab news ;- ਜਦੋਂ ਉਹ ਪਿੰਡ ਜੌੜਾ ਮੋੜ ਨੇੜੇ ਪਹੁੰਚਿਆ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਤਿੰਨ ਨੌਜਵਾਨ ਆਏ, ਜਿਨ੍ਹਾਂ ਨੇ ਮੇਰਾ ਹੱਥ ਫੜ ਕੇ ਮੈਨੂੰ ਰੋਕ ਲਿਆ ਅਤੇ ਜ਼ਬਰਦਸਤੀ ਉਸ ਦਾ ਮੋਬਾਈਲ ਫੋਨ ਅਤੇ ਪੈਸੇ ਖੋਹ ਕੇ ਫ਼ਰਾਰ ਹੋ ਗਏ। ਜਦੋਂ ਉਸਨੇ ਅਲਾਰਮ ਕੀਤਾ ਤਾਂ ਉਹ ਬਾਹਮਣੀ ਪਿੰਡ ਵੱਲ ਭੱਜ ਗਏ।

ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਨਿੱਤ ਦਿਨ ਵਾਪਰ ਰਹੀਆਂ ਚੋਰੀਆਂ ਅਤੇ ਲੁੱਟ ਦੀਆਂ ਵਾਰਦਾਤਾਂ ਨੂੰ ਠੱਲ੍ਹ ਨਹੀਂ ਪੈ ਰਹੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਦਿਨ ਦਿਹਾੜੇ ਵਾਪਰ ਰਹੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਪੁਲਿਸ ਦੀ ਗਸ਼ਤ ਤੇਜ਼ ਕੀਤੀ ਜਾਵੇ ਤਾਂ ਜੋ ਹਰ ਰੋਜ਼ ਹੋ ਰਹੀ ਲੁੱਟ-ਖੋਹ ਤੋਂ ਓਮ ਦੇ ਲੋਕਾਂ ਨੂੰ ਬਚਾਇਆ ਜਾ ਸਕੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

ਜਲੰਧਰ ਦੇ ਪ੍ਰਿਥਵੀ ਨਗਰ ‘ਚ ਕਥਿਤ ਨਾਜਾਇਜ਼ ਉਸਾਰੀ ਦਾ ਮਾਮਲਾ, ਨਿਗਮ ਕਮਿਸ਼ਨਰ ਨੂੰ ਸ਼ਿਕਾਇਤ

Buland Kesari: ਜਲੰਧਰ/ ਸ਼ਹਿਰ ਦੇ ਪ੍ਰਿਥਵੀ ਨਗਰ ਇਲਾਕੇ ਵਿੱਚ ਇੱਕ ਮਕਾਨ ਦੀ ਕਥਿਤ ਨਾਜਾਇਜ਼ ਉਸਾਰੀ ਨੂੰ ਲੈ ਕੇ ਨਗਰ ਨਿਗਮ ਕੋਲ ਸ਼ਿਕਾਇਤ ਕੀਤੀ ਗਈ...

You cannot copy content of this page