iTree Network Solutions +91-8699235413
iTree Network Solutions +91-8699235413
iTree Network Solutions +91-8699235413
HomeChandigarhPunjab News: CM ਮਾਨ ਵੱਲੋ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ...

Punjab News: CM ਮਾਨ ਵੱਲੋ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ! ਬਟਾਲਾ ਵਿਖੇ ਟ੍ਰੈਕਟਰ ਹੇਠਾਂ ਆ ਕੇ ਮਾਰੇ ਗਏ ਨੌਜਵਾਨ ਦੀ ਘਟਨਾ ਮਗਰੋਂ ਜਾਰੀ ਕੀਤੇ ਹੁਕਮ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Punjab News: (Bulandkesari.Com): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਬਟਾਲਾ ਵਿੱਚ ਟਰੈਕਟਰ ’ਤੇ ਸਟੰਟ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਵਿਅਕਤੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।

iTree Network Solutions +91-8699235413

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਣ ਦੀ ਲੋੜ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਰੈਕਟਰ ਨੂੰ ਖੇਤਾਂ ਦਾ ਬਾਦਸ਼ਾਹ ਕਿਹਾ ਜਾਂਦਾ ਹੈ ਸਟੰਟ ਕਰਕੇ ਇਸ ਨੂੰ ਮੌਤ ਦਾ ਦੂਤ ਨਾ ਬਣਾਓ। ਅੱਜ ਕੱਲ੍ਹ ਟਰੈਕਟਰ ਅਤੇ ਹੋਰ ਖੇਤੀ ਸੰਦ ਸਟੰਟ ਦਿਖਾਉਣ ਲਈ ਵਰਤੇ ਜਾ ਰਹੇ ਹਨ।

iTree Network Solutions +91-8699235413

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਬਟਾਲਾ ਵਿੱਚ ਟਰੈਕਟਰ ’ਤੇ ਸਟੰਟ ਕਰਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਵਿਅਕਤੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।

iTree Network Solutions +91-8699235413
iTree Network Solutions +91-8699235413

 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ट्रॉली रोकने पर पुलिस और ड्राइवरों में झड़प:मुलाजिम पर पगड़ी उतारने और पैसे मांगने का आरोप, तनाव बढ़ा

Buland kesari/जालंधर जिले में कुंज इलाके में पुलिस और ट्रॉली ड्राइवरों के बीच हुई हिंसक झड़प के बाद स्थिति तनावपूर्ण बनी हुई है। सिख...

You cannot copy content of this page