iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਪੰਜਾਬ ਵਾਸੀਓਂ ਹੁਣ ਫ੍ਰੀ ਤੀਰਥ ਯਾਤਰਾਵਾਂ ਕਰਨ ਲਈ ਤਿਆਰ ਹੋ ਜਾਓ, ਪੰਜਾਬ...

ਪੰਜਾਬ ਵਾਸੀਓਂ ਹੁਣ ਫ੍ਰੀ ਤੀਰਥ ਯਾਤਰਾਵਾਂ ਕਰਨ ਲਈ ਤਿਆਰ ਹੋ ਜਾਓ, ਪੰਜਾਬ ਸਰਕਾਰ ਲਿਆ ਰਹੀ ਇਹ ਨਵੀਂ ਸਕੀਮ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Punjab News / BulandKesari.Com:- ਪੰਜਾਬ ਵਾਸੀਓਂ ਹੁਣ ਫ੍ਰੀ ਤੀਰਥ ਯਾਤਰਾਵਾਂ ਕਰਨ ਲਈ ਤਿਆਰ ਹੋ ਜੋ ਕਿਓਂ ਕਿ ਦਿੱਲੀ ਅਤੇ ਹਰਿਆਣਾ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ 27 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਯਾਤਰਾ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।

iTree Network Solutions +91-8699235413

ਤੁਹਾਨੂੰ ਦੱਸ ਦੇਈਏ ਕਿ ‘ਮੁੱਖਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਤੀਰਥ ਯਾਤਰਾ ਯੋਜਨਾ ਦੀ ਪਹਿਲੀ ਰੇਲਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਤੋਂ ਇਸ ਤੀਰਥ ਯਾਤਰਾ ਰੇਲਗੱਡੀ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸਾਂਝੇ ਤੌਰ ‘ਤੇ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।

iTree Network Solutions +91-8699235413
iTree Network Solutions +91-8699235413

ਜਾਣਕਾਰੀ ਲਈ ਦੱਸ ਦੇਈਏ ਕਿ 6 ਨਵੰਬਰ ਨੂੰ ਪੰਜਾਬ ਕੈਬਨਿਟ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਤਹਿਤ 50,000 ਤੋਂ ਵੱਧ ਸ਼ਰਧਾਲੂ ਕਈ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣਗੇ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਘਟੀਆਂ, ਸਰਕਾਰ ਨੇ ਕੀਤਾ ਨਵੀਆਂ ਰੇਟਾਂ ਦਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ਦੇ ਖਪਤਕਾਰਾਂ ਨੂੰ ਰਾਹਤ ਦਿੰਦਿਆਂ ਬਿਜਲੀ ਦੀਆਂ ਨਵੀਆਂ ਦਰਾਂ ਦਾ ਐਲਾਨ ਕੀਤਾ ਹੈ। Punjab State Power Corporation Limited ਵੱਲੋਂ ਜਾਰੀ ਕੀਤੀਆਂ ਨਵੀਆਂ...

You cannot copy content of this page