iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPunjab Police ਨੂੰ ਮਿਲੀ ਵੱਡੀ ਕਾਮਯਾਬੀ, ਇਨ੍ਹਾਂ ਪਿੰਡਾਂ 'ਚੋਂ 10 ਕਿਲੋ ਹੈਰੋਇਨ...

Punjab Police ਨੂੰ ਮਿਲੀ ਵੱਡੀ ਕਾਮਯਾਬੀ, ਇਨ੍ਹਾਂ ਪਿੰਡਾਂ ‘ਚੋਂ 10 ਕਿਲੋ ਹੈਰੋਇਨ ਬਰਾਮਦ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- (Punjab Police got a big success, 10 kg heroin ): ਅੰਮ੍ਰਿਤਸਰ ਦਿਹਾਤੀ Punjab Police ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ, ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਰਾਹੀਂ ਸ਼ੇਅਰ ਕੀਤਾ ਹੈ।punjab

ਡੀ.ਜੀ. ਪੀ. ਨੇ ਦੱਸਿਆ ਕਿ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਿੰਡ ਕਾਂਸੇਕੇ ਅਤੇ ਪਿੰਡ ਮੰਝ ਵਿਖੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਨਾਲ ਜੁੜੇ ਹੋਏ ਸਨ।

ਡੀ.ਜੀ. ਪੀ ਨੇ ਦੱਸਿਆ ਕਿ ਐੱਨ. ਡੀ.ਪੀ. ਐੱਸ. ਐਕਟ ਤਹਿਤ ਐਫ.ਆਈ.ਆਰ ਦੋਵਾਂ ਦੇ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ।

iTree Network Solutions +91-8699235413
iTree Network Solutions +91-8699235413

latest news ;-  Former CM Charanjit Channi को मिली बड़ी जिम्मेदारी

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दुकान में घुसे चोर:चॉकलेट और घी के डिब्बे चुराए, ग्राहकों की मौजूदगी में वारदात , घटना CCTV में कैद

Buland kesari/जालंधर जिले के भार्गव कैंप स्थित बेली राम स्वीट्स शॉप एंड बेकरी में चोरी की घटना सामने आई है। दुकान से चॉकलेट और...

You cannot copy content of this page