Buland Kesari :- Punjab Panchayat Elections– ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਬਲੌਕ ਦੇ 24 ਪਿੰਡਾਂ ਦੀ ਚੋਣ ਉਤੇ ਰੋਕ ਲਗਾ ਦਿੱਤੀ ਗਈ ਹੈ। 24 ਪੰਚਾਇਤਾਂ ਦੀਆਂ ਸਰਪੰਚੀ ਲਈ ਚੋਣਾਂ ਨਹੀਂ ਹੋਣਗੀਆਂ। ਨਾਮਜ਼ਦਗੀ ਵਾਪਸ ਲੈਣ ‘ਚ ਫਰਜ਼ੀਵਾੜੇ ਦੇ ਸ਼ੱਕ ਦੇ ਆਧਾਰ ਉਤੇ ਇਹ ਫੈਸਲਾ ਲਿਆ ਗਿਆ ਹੈ।
ਦੋਸ਼ ਲੱਗੇ ਸਨ ਕਿ ਨੌਮੀਨੇਸ਼ਨ ਅਤੇ ਕਾਗਜ਼ ਵਾਪਸ ਲੈਣ ਦੇ ਫਾਰਮ ‘ਤੇ ਸਾਈਨ ਵੱਖੋ-ਵੱਖ ਸਨ। ਕਾਂਗਰਸ ਅਤੇ ਅਕਾਲੀ ਦਲ ਨੇ ਫਰਜ਼ੀਵਾੜੇ ਦੇ ਇਲਜ਼ਾਮ ਲਗਾਏ ਗਏ ਸਨ। ਇਸ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਧਰਨਾ ਵੀ ਦਿੱਤਾ ਸੀ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.