iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPunjab Police ਦੇ ਸੇਵਾਮੁਕਤ ਇੰਸਪੈਕਟਰ 'ਤੇ ਜਾਨਲੇਵਾ ਹਮਲਾ, ਕੀਤਾ ਲਹੂ-ਲੁਹਾਨ

Punjab Police ਦੇ ਸੇਵਾਮੁਕਤ ਇੰਸਪੈਕਟਰ ‘ਤੇ ਜਾਨਲੇਵਾ ਹਮਲਾ, ਕੀਤਾ ਲਹੂ-ਲੁਹਾਨ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਲੁਧਿਆਣਾ (Punjab) : ਬੀਤੀ ਰਾਤ ਪੰਜਾਬ ਪੁਲਸ ਦੇ ਇਕ ਸੇਵਾਮੁਕਤ ਇੰਸਪੈਕਟਰ ‘ਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਥਾਣਾ ਸਲੇਮ ਟਾਬਰੀ ਪੁਲਸ ਨੇ ਦਰਜ ਕੀਤਾ ਹੈ। Punjab

Punjab news ;- ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਮੁਕਤ ਇੰਸਪੈਕਟਰ ਅਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮੁਹੱਲਾ ਮਸਕੀਨ ਨਗਰ ਭੋਰਾ ਨੇ ਦੱਸਿਆ ਕਿ ਉਸ ਦੇ ਘਰ ਦੇ ਕੋਲ ਹਰ ਰੋਜ਼ ਕੁਝ ਨੌਜਵਾਨ ਬੈਠ ਕੇ ਨਸ਼ੇ ਦਾ ਸੇਵਨ ਕਰਦੇ ਹਨ, ਜਿਸ ਕਾਰਨ ਉਸ ਨੂੰ ਕਈ ਵਾਰ ਐੱਸ. ਉਸ ਦੀ ਰੰਜਿਸ਼ ਦੇ ਚੱਲਦਿਆਂ ਉਹ 7 ਅਕਤੂਬਰ ਨੂੰ ਆਪਣੇ ਪੁਰਾਣੇ ਘਰ ਦੇ ਕੋਲ ਮੌਜੂਦ ਸੀ ਅਤੇ ਇਸ ਦੌਰਾਨ ਰੋਹਿਤ ਪੁੱਤਰ ਰਾਕੇਸ਼ ਕੁਮਾਰ ਵਾਸੀ ਵਰਿੰਦਰ ਨਗਰ ਉੱਥੇ ਆਇਆ, ਜਿਸ ਨੇ ਪਹਿਲਾਂ ਉਸ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤਾ। ਜਦੋਂ ਉਸ ਨੇ ਉਸ ਨੂੰ ਗਾਲ੍ਹਾਂ ਕੱਢਣ ਤੋਂ ਰੋਕਿਆ ਤਾਂ ਉਕਤ ਨੌਜਵਾਨ ਨੇ ਉਸ ਦੇ ਹੱਥ ਵਿਚ ਪਾਈ ਲੋਹੇ ਦੀ ਚੂੜੀ ਨਾਲ ਉਸ ਨੂੰ ਮਾਰਨ ਦੀ ਨੀਅਤ ਨਾਲ ਉਸ ਦੇ ਸਿਰ ‘ਤੇ ਵਾਰ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਅਜੀਤ ਸਿੰਘ ਨੇ ਰੌਲਾ ਪਾਇਆ ਤਾਂ ਉਥੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਹਮਲਾਵਰ ਰੋਹਿਤ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਭੱਜ ਗਿਆ। ਅਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਥਾਣਾ ਸਲੇਮ ਟਾਬਰੀ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।

ਇਸ ਮਾਮਲੇ ਸਬੰਧੀ ਜਦੋਂ ਜਾਂਚ ਅਧਿਕਾਰੀ ਐਸ.ਐਚ.ਓ ਹਰਮੇਸ਼ ਲਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੀਤ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮੁਲਜ਼ਮ ਰੋਹਿਤ ਉੱਤਰਾ ਰਾਕੇਸ਼ ਕੁਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੀਤ ਸਿੰਘ ਦੇ ਸਿਰ ਦੀ ਸਕੈਨਿੰਗ ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਤੋਂ ਬਾਅਦ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਮੁਲਜ਼ਮ ਫ਼ਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दुकान में घुसे चोर:चॉकलेट और घी के डिब्बे चुराए, ग्राहकों की मौजूदगी में वारदात , घटना CCTV में कैद

Buland kesari/जालंधर जिले के भार्गव कैंप स्थित बेली राम स्वीट्स शॉप एंड बेकरी में चोरी की घटना सामने आई है। दुकान से चॉकलेट और...

You cannot copy content of this page