Buland kesari ;- punjab ਦੇ ਪਟਿਆਲਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਪਟਿਆਲਾ ਵਿੱਚ ਪੰਚਾਇਤੀ ਚੋਣਾਂ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੇ ਸਨੌਰ ਨੇੜਲੇ ਪਿੰਡ ਖੁੱਡਾ ਵਿੱਚ ਪੰਚਾਇਤੀ ਚੋਣਾਂ ਦੌਰਾਨ ਗੋਲੀ ਚੱਲੀ ਹੈ, ਜਿਸ ਦੌਰਾਨ ਇਸ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਆ ਰਹੀ ਹੈ।
punjab news;- ਦੱਸਿਆ ਜਾ ਰਿਹਾ ਹੈ ਕਿ ਪਿੰਡ ‘ਚ ਸ਼ਾਂਤੀਪੂਰਵਕ ਵੋਟਿੰਗ ਚੱਲ ਰਹੀ ਸੀ, ਇਸ ਦੌਰਾਨ ਕੁਝ ਬਾਹਰੀ ਵਿਅਕਤੀ ਪਿੰਡ ਦੇ ਪੋਲਿੰਗ ਬੂਥ ‘ਤੇ ਪਹੁੰਚ ਗਏ, ਜਿੱਥੇ ਉਨ੍ਹਾਂ ਦੀ ਪੋਲਿੰਗ ਏਜੰਟ ਨਾਲ ਝੜਪ ਹੋ ਗਈ। ਫਿਰ ਸਥਾਨਕ ਲੋਕਾਂ ਵੱਲੋਂ ਪਥਰਾਅ ਕੀਤਾ ਗਿਆ, ਜਿਸ ਤੋਂ ਬਾਅਦ ਬਾਹਰੋਂ ਆ ਰਹੇ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ।
also read ;- ਪੰਚਾਇਤੀ ਚੋਣਾਂ ਦੌਰਾਨ ਮਾਹੌਲ ਹੋਇਆ ਖਰਾਬ, ਪੋਲਿੰਗ ਬੂਥ ਦੇ ਬਾਹਰ ਚਲਿਆ ਗੋਲੀਆਂ
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.