iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimePunjab Vigilance News: ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ 91,000 ਰੁਪਏ ਰਿਸ਼ਵਤ...

Punjab Vigilance News: ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ , ਪੀੜਿਤ ਸ਼ਿਕਾਇਤਕਰਤਾ ਨੇ ਰਿਸ਼ਵਤਖੋਰ ਨੂੰ ਇੰਝ ਕਰਵਾਇਆ ਕਾਬੂ !

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Punjab Vigilance News / Buland Kesari.Com: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

iTree Network Solutions +91-8699235413

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

iTree Network Solutions +91-8699235413

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ‘ਚ 61,000, 20,000 ਅਤੇ 10,000 ਰੁਪਏ ਲਏ ਹਨ।

iTree Network Solutions +91-8699235413
india to abroad
india to abroad

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ ‘ਤੇ ਗ੍ਰਿਫਤਾਰ ਕਰ ਲਿਆ ਹੈ।

iTree Network Solutions +91-8699235413

See This Video : धर्म और कर्म का अनोखा मिश्रण : खालसा जी का AUTO

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page